ਅਲ-ਅੰਬੀਆ · 79/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَفَهَّمْنَاهَا سُلَيْمَانَ ۚ وَكُلًّا آتَيْنَا حُكْمًا وَعِلْمًا ۚ وَسَخَّرْنَا مَعَ دَاوُودَ الْجِبَالَ يُسَبِّحْنَ وَالطَّيْرَ ۚ وَكُنَّا فَاعِلِينَ ۝٧٩
Fafahhamnaahaa sulaimaan; wa kullan aatainaa hukmanw wa`ilmanw wa sakh kharnaa ma`a Daawoodal jibaala yusabbihna wattayr; wa kunnaa faa`ileen
📖 ਪੰਜਾਬੀ ਵਿੱਚ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਅਲ-ਅੰਬੀਆ

77وَنَصَرْنَاهُ مِنَ الْقَوْمِ الَّذِينَ كَذَّبُوا بِآيَاتِنَا ۚ إِنَّهُمْ كَانُوا قَوْمَ سَوْءٍ فَأَغْرَقْنَاهُمْ أَجْمَعِينَ
77਼ ਅਤੇ ਅਸੀਂ ਉਹਨਾਂ (ਨੂਹ ਤੇ ਉਸ ਦੇ ਸਾਥੀਆਂ) ਦੀ ਹਿਮਾਇਤ ਉਹਨਾਂ ਲੋਕਾਂ ਦੇ ਮੁਕਾਬਲੇ ਵਿਚ ਕੀਤੀ ਸੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਨੂੰ ਝੁਠਲਾ ਰਹੇ ਸਨ। ਨਿਰਸੰਦੇਹ, ਉਹ ਬਹੁਤ ਹੀ ਭੈੜੇ ਲੋਕ ਸਨ, ਸੋ ਅਸੀਂ ਉਹਨਾਂ ਸਭ ਨੂੰ ਡੋਬ ਦਿੱਤਾ।
78وَدَاوُودَ وَسُلَيْمَانَ إِذْ يَحْكُمَانِ فِي الْحَرْثِ إِذْ نَفَشَتْ فِيهِ غَنَمُ الْقَوْمِ وَكُنَّا لِحُكْمِهِمْ شَاهِدِينَ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
79فَفَهَّمْنَاهَا سُلَيْمَانَ ۚ وَكُلًّا آتَيْنَا حُكْمًا وَعِلْمًا ۚ وَسَخَّرْنَا مَعَ دَاوُودَ الْجِبَالَ يُسَبِّحْنَ وَالطَّيْرَ ۚ وَكُنَّا فَاعِلِينَ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।
80وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?
81وَلِسُلَيْمَانَ الرِّيحَ عَاصِفَةً تَجْرِي بِأَمْرِهِ إِلَى الْأَرْضِ الَّتِي بَارَكْنَا فِيهَا ۚ وَكُنَّا بِكُلِّ شَيْءٍ عَالِمِينَ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
79ਆਇਤ

ਅਨੁਵਾਦ — ਅਲ-ਅੰਬੀਆ 79

ਸੂਰਾ ਅਲ-ਅੰਬੀਆ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ…

ਸੂਰਾ ਆਇਤ 79/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers