ਅਲ-ਅੰਬੀਆ · 8/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَمَا جَعَلْنَاهُمْ جَسَدًا لَّا يَأْكُلُونَ الطَّعَامَ وَمَا كَانُوا خَالِدِينَ ۝٨
Wa maa ja`alnaahum jasadal laa yaakuloonat ta`aama wa maa kaanoo khaalideen
📖 ਪੰਜਾਬੀ ਵਿੱਚ
8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਅੰਬੀਆ

6مَا آمَنَتْ قَبْلَهُم مِّن قَرْيَةٍ أَهْلَكْنَاهَا ۖ أَفَهُمْ يُؤْمِنُونَ
6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?
7وَمَا أَرْسَلْنَا قَبْلَكَ إِلَّا رِجَالًا نُّوحِي إِلَيْهِمْ ۖ فَاسْأَلُوا أَهْلَ الذِّكْرِ إِن كُنتُمْ لَا تَعْلَمُونَ
7਼ (ਹੇ ਮੁਹੰਮਦ!) ਤੁਹਾਥੋਂ ਪਹਿਲਾਂ ਅਸੀਂ ਜਿੱਨੇ ਵੀ ਪੈਗ਼ੰਬਰ ਭੇਜੇ ਉਹ ਸਾਰੇ ਹੀ ਮਨੁੱਖ ਸਨ, ਉਹਨਾਂ ਵੱਲ ਅਸੀਂ ਵਹੀ (ਰੱਬੀ ਸੁਨੇਹਾ) ਭੇਜਿਆ ਕਰਦੇ ਸੀ, ਜੇਕਰ ਤੁਸੀਂ ਨਹੀਂ ਜਾਣਦੇ ਤਾਂ ਕਿਤਾਬ ਵਾਲਿਆਂ (ਈਸਾਈ ਅਤੇ ਯਹੂਦੀਆਂ ਤੋਂ) ਪੁੱਛ ਲਓ।
8وَمَا جَعَلْنَاهُمْ جَسَدًا لَّا يَأْكُلُونَ الطَّعَامَ وَمَا كَانُوا خَالِدِينَ
8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ ਕਿ ਉਹ ਖਾਂਦੇ ਨਾ ਹੋਣ ਅਤੇ ਨਾ ਹੀ ਉਹ ਸਦਾ ਜੀਵਿਤ ਰਹਿਣ ਵਾਲੇ ਸਨ।
9ثُمَّ صَدَقْنَاهُمُ الْوَعْدَ فَأَنجَيْنَاهُمْ وَمَن نَّشَاءُ وَأَهْلَكْنَا الْمُسْرِفِينَ
9਼ ਅਸੀਂ ਉਹਨਾਂ (ਪੈਗ਼ੰਬਰਾਂ) ਨਾਲ ਜਿਹੜੇ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਸੱਚ ਕਰ ਵਿਖਾਇਆ, ਅਸੀਂ ਉਹਨਾਂ (ਪੈਗ਼ੰਬਰਾਂ) ਨੂੰ ਅਤੇ ਹੋਰ ਜਿਨ੍ਹਾਂ ਨੂੰ ਅਸੀਂ ਚਾਹਿਆ (ਅਜ਼ਾਬ ਤੋਂ) ਬਚਾ ਲਿਆ, ਪਰੰਤੂ ਹੱਦਾ ਟੱਪਣ ਵਾਲਿਆਂ ਨੂੰ ਨਸ਼ਟ ਕਰ ਸੁੱਟਿਆ।
10لَقَدْ أَنزَلْنَا إِلَيْكُمْ كِتَابًا فِيهِ ذِكْرُكُمْ ۖ أَفَلَا تَعْقِلُونَ
10਼ (ਹੇ ਲੋਕੋ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਹ ਕਿਤਾਬ ਨਾਜ਼ਿਲ ਕੀਤੀ ਹੈ ਜਿਸ ਵਿਚ ਤੁਹਾਡੀ ਹੀ ਚਰਚਾ ਹੈ, ਕੀ ਤੁਸੀਂ ਫੇਰ ਵੀ ਨਹੀਂ ਸਮਝਦੇ?
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
8ਆਇਤ

ਅਨੁਵਾਦ — ਅਲ-ਅੰਬੀਆ 8

ਸੂਰਾ ਅਲ-ਅੰਬੀਆ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਸੀਂ ਉਹਨਾਂ (ਪੈਗ਼ਬੰਰਾਂ ਦੇ) ਅਜਿਹੇ ਸਰੀਰ ਨਹੀਂ ਬਣਾਏ ਸੀ…

ਸੂਰਾ ਆਇਤ 8/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers