ਅਲ-ਅੰਬੀਆ · 80/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ ۝٨٠
Wa `allamanaahu san`ata laboosil lakum lituhsinakum mim baasikum fahal antum shaakiroon
📖 ਪੰਜਾਬੀ ਵਿੱਚ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਅਲ-ਅੰਬੀਆ

78وَدَاوُودَ وَسُلَيْمَانَ إِذْ يَحْكُمَانِ فِي الْحَرْثِ إِذْ نَفَشَتْ فِيهِ غَنَمُ الْقَوْمِ وَكُنَّا لِحُكْمِهِمْ شَاهِدِينَ
78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।
79فَفَهَّمْنَاهَا سُلَيْمَانَ ۚ وَكُلًّا آتَيْنَا حُكْمًا وَعِلْمًا ۚ وَسَخَّرْنَا مَعَ دَاوُودَ الْجِبَالَ يُسَبِّحْنَ وَالطَّيْرَ ۚ وَكُنَّا فَاعِلِينَ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।
80وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?
81وَلِسُلَيْمَانَ الرِّيحَ عَاصِفَةً تَجْرِي بِأَمْرِهِ إِلَى الْأَرْضِ الَّتِي بَارَكْنَا فِيهَا ۚ وَكُنَّا بِكُلِّ شَيْءٍ عَالِمِينَ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
82وَمِنَ الشَّيَاطِينِ مَن يَغُوصُونَ لَهُ وَيَعْمَلُونَ عَمَلًا دُونَ ذَٰلِكَ ۖ وَكُنَّا لَهُمْ حَافِظِينَ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
80ਆਇਤ

ਅਨੁਵਾਦ — ਅਲ-ਅੰਬੀਆ 80

ਸੂਰਾ ਅਲ-ਅੰਬੀਆ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ)…

ਸੂਰਾ ਆਇਤ 80/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers