ਅਲ-ਅੰਬੀਆ · 81/112
ਅਨੁਵਾਦ ਉਚਾਰਨ — ਅਲ-ਅੰਬੀਆ
وَلِسُلَيْمَانَ الرِّيحَ عَاصِفَةً تَجْرِي بِأَمْرِهِ إِلَى الْأَرْضِ الَّتِي بَارَكْنَا فِيهَا ۚ وَكُنَّا بِكُلِّ شَيْءٍ عَالِمِينَ ۝٨١
Wa li Sulaimaanar reeha `aasifatan tajree bi amriheee ilal ardil latee baaraknaa feehaa; wa kunnaa bikulli shai`in `aalimeen
📖 ਪੰਜਾਬੀ ਵਿੱਚ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
🎧 ਸੁਣੋ

📜 ਆਇਤ 79-83 — ਅਲ-ਅੰਬੀਆ

79فَفَهَّمْنَاهَا سُلَيْمَانَ ۚ وَكُلًّا آتَيْنَا حُكْمًا وَعِلْمًا ۚ وَسَخَّرْنَا مَعَ دَاوُودَ الْجِبَالَ يُسَبِّحْنَ وَالطَّيْرَ ۚ وَكُنَّا فَاعِلِينَ
79਼ ਅਸੀਂ ਸੁਲੇਮਾਨ ਨੂੰ ਠੀਕ (ਫ਼ੈਸਲਾ) ਸੁਝਾ ਦਿੱਤਾ ਅਤੇ ਅਸੀਂ ਹਰੇਕ ਨੂੰ ਸਿਆਣਪ ਤੇ ਗਿਆਨ ਬਖ਼ਸ਼ਿਆ। ਅਸੀਂ ਦਾਊਦ ਦੇ ਅਧੀਨ ਪਹਾੜਾਂ ਤੇ ਪੰਛਿਆਂ ਨੂੰ ਕਰ ਦਿੱਤਾ। ਉਹ (ਸਾਰੇ) ਤਸਬੀਹ ਕਰਦੇ ਸਨ। ਇਹ ਸਭ ਕਰਨ ਵਾਲੇ ਅਸੀਂ ਆਪ ਹੀ ਸਾਂ।
80وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?
81وَلِسُلَيْمَانَ الرِّيحَ عَاصِفَةً تَجْرِي بِأَمْرِهِ إِلَى الْأَرْضِ الَّتِي بَارَكْنَا فِيهَا ۚ وَكُنَّا بِكُلِّ شَيْءٍ عَالِمِينَ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
82وَمِنَ الشَّيَاطِينِ مَن يَغُوصُونَ لَهُ وَيَعْمَلُونَ عَمَلًا دُونَ ذَٰلِكَ ۖ وَكُنَّا لَهُمْ حَافِظِينَ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।
83۞ وَأَيُّوبَ إِذْ نَادَىٰ رَبَّهُ أَنِّي مَسَّنِيَ الضُّرُّ وَأَنتَ أَرْحَمُ الرَّاحِمِينَ
83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
81ਆਇਤ

ਅਨੁਵਾਦ — ਅਲ-ਅੰਬੀਆ 81

ਸੂਰਾ ਅਲ-ਅੰਬੀਆ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ,…

ਸੂਰਾ ਆਇਤ 81/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 79–83. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers