ਅਲ-ਅੰਬੀਆ · 82/112
ਅਨੁਵਾਦ ਉਚਾਰਨ — ਅਲ-ਅੰਬੀਆ
وَمِنَ الشَّيَاطِينِ مَن يَغُوصُونَ لَهُ وَيَعْمَلُونَ عَمَلًا دُونَ ذَٰلِكَ ۖ وَكُنَّا لَهُمْ حَافِظِينَ ۝٨٢
Wa minash Shayaateeni mai yaghoosoona lahoo wa ya`maloona `amalan doona zaalika wa kunna lahum baafizeen
📖 ਪੰਜਾਬੀ ਵਿੱਚ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।

🎧 ਸੁਣੋ


📜 ਆਇਤ 80-84 — ਅਲ-ਅੰਬੀਆ

80وَعَلَّمْنَاهُ صَنْعَةَ لَبُوسٍ لَّكُمْ لِتُحْصِنَكُم مِّن بَأْسِكُمْ ۖ فَهَلْ أَنتُمْ شَاكِرُونَ
80਼ ਅਸੀਂ ਉਸ (ਦਾਊਦ) ਨੂੰ ਤੁਹਾਡੇ ਲਈ ਜ਼ਿਰ੍ਹਾ-ਬਕਤਰ (ਜੰਗੀ ਲਿਬਾਸ) ਬਣਾਉਂਣ ਦੀ ਕਲਾ ਸਿਖਾਈ, ਤਾਂ ਜੋ ਲੜਾਈ ਸਮੇਂ ਇਕ ਦੂਜੇ ਦੇ ਹਮਲੇ ਤੋਂ ਬਚਾਏ। ਕੀ ਤੁਸੀਂ ਧੰਨਵਾਦੀ ਬਣੋਗੇ?
81وَلِسُلَيْمَانَ الرِّيحَ عَاصِفَةً تَجْرِي بِأَمْرِهِ إِلَى الْأَرْضِ الَّتِي بَارَكْنَا فِيهَا ۚ وَكُنَّا بِكُلِّ شَيْءٍ عَالِمِينَ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
82وَمِنَ الشَّيَاطِينِ مَن يَغُوصُونَ لَهُ وَيَعْمَلُونَ عَمَلًا دُونَ ذَٰلِكَ ۖ وَكُنَّا لَهُمْ حَافِظِينَ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।
83۞ وَأَيُّوبَ إِذْ نَادَىٰ رَبَّهُ أَنِّي مَسَّنِيَ الضُّرُّ وَأَنتَ أَرْحَمُ الرَّاحِمِينَ
83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।
84فَاسْتَجَبْنَا لَهُ فَكَشَفْنَا مَا بِهِ مِن ضُرٍّ ۖ وَآتَيْنَاهُ أَهْلَهُ وَمِثْلَهُم مَّعَهُمْ رَحْمَةً مِّنْ عِندِنَا وَذِكْرَىٰ لِلْعَابِدِينَ
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
82ਆਇਤ

ਅਨੁਵਾਦ — ਅਲ-ਅੰਬੀਆ 82

ਸੂਰਾ ਅਲ-ਅੰਬੀਆ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ)…

ਸੂਰਾ ਆਇਤ 82/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 80–84. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers