ਅਲ-ਅੰਬੀਆ · 83/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
۞ وَأَيُّوبَ إِذْ نَادَىٰ رَبَّهُ أَنِّي مَسَّنِيَ الضُّرُّ وَأَنتَ أَرْحَمُ الرَّاحِمِينَ ۝٨٣
Wa Ayyooba iz naadaa Rabbahooo annee massaniyad durru wa Anta arhamur raahimeen
📖 ਪੰਜਾਬੀ ਵਿੱਚ
83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਲ-ਅੰਬੀਆ

81وَلِسُلَيْمَانَ الرِّيحَ عَاصِفَةً تَجْرِي بِأَمْرِهِ إِلَى الْأَرْضِ الَّتِي بَارَكْنَا فِيهَا ۚ وَكُنَّا بِكُلِّ شَيْءٍ عَالِمِينَ
81਼ ਅਸੀਂ ਹੀ ਸੁਲੇਮਾਨ ਦੇ ਅਧੀਨ ਤੇਜ਼ ਹਵਾਂ ਨੂੰ ਕੀਤਾ, ਉਹ ਉਸ ਦੇ ਹੁਕਮ ਨਾਲ ਉਸ ਧਰਤੀ ਵੱਲ ਵਗਦੀ ਸੀ ਜਿੱਥੇ ਅਸੀਂ ਬਰਕਤਾਂ ਦੇ ਰੱਖੀਆਂ ਸਨ। ਅਸੀਂ ਹਰੇਕ ਚੀਜ਼ ਦਾ ਭਲੀ-ਭਾਂਤ ਗਿਆਨ ਰੱਖਦੇ ਹਾਂ।
82وَمِنَ الشَّيَاطِينِ مَن يَغُوصُونَ لَهُ وَيَعْمَلُونَ عَمَلًا دُونَ ذَٰلِكَ ۖ وَكُنَّا لَهُمْ حَافِظِينَ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।
83۞ وَأَيُّوبَ إِذْ نَادَىٰ رَبَّهُ أَنِّي مَسَّنِيَ الضُّرُّ وَأَنتَ أَرْحَمُ الرَّاحِمِينَ
83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।
84فَاسْتَجَبْنَا لَهُ فَكَشَفْنَا مَا بِهِ مِن ضُرٍّ ۖ وَآتَيْنَاهُ أَهْلَهُ وَمِثْلَهُم مَّعَهُمْ رَحْمَةً مِّنْ عِندِنَا وَذِكْرَىٰ لِلْعَابِدِينَ
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।
85وَإِسْمَاعِيلَ وَإِدْرِيسَ وَذَا الْكِفْلِ ۖ كُلٌّ مِّنَ الصَّابِرِينَ
85਼ ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
83ਆਇਤ

ਅਨੁਵਾਦ — ਅਲ-ਅੰਬੀਆ 83

ਸੂਰਾ ਅਲ-ਅੰਬੀਆ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ…

ਸੂਰਾ ਆਇਤ 83/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers