ਅਲ-ਅੰਬੀਆ · 84/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَاسْتَجَبْنَا لَهُ فَكَشَفْنَا مَا بِهِ مِن ضُرٍّ ۖ وَآتَيْنَاهُ أَهْلَهُ وَمِثْلَهُم مَّعَهُمْ رَحْمَةً مِّنْ عِندِنَا وَذِكْرَىٰ لِلْعَابِدِينَ ۝٨٤
Fastajabnaa lahoo fakashaf naa maa bihee min durrinw wa aatainaahu ahlahoo wa mislahum ma`ahum rahmatam min `indinaa wa zikraa lil`aabideen
📖 ਪੰਜਾਬੀ ਵਿੱਚ
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 82-86 — ਸੂਰਾ ਅਲ-ਅੰਬੀਆ

82وَمِنَ الشَّيَاطِينِ مَن يَغُوصُونَ لَهُ وَيَعْمَلُونَ عَمَلًا دُونَ ذَٰلِكَ ۖ وَكُنَّا لَهُمْ حَافِظِينَ
82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।
83۞ وَأَيُّوبَ إِذْ نَادَىٰ رَبَّهُ أَنِّي مَسَّنِيَ الضُّرُّ وَأَنتَ أَرْحَمُ الرَّاحِمِينَ
83਼ (ਹੇ ਨਬੀ ਸ:!) ਅੱਯੂਬ (ਨਬੀ) ਨੂੰ ਯਾਦ ਕਰੋ ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਬੀਮਾਰੀ ਚਿੱਮੜ ਗਈ ਹੈ ਅਤੇ ਤੂੰ ਹੀ ਸਭ ਤੋਂ ਵੱਧ ਰਹਿਮ ਕਰਨ ਵਾਲਾ ਹੈ (ਮੈਨੂੰ ਬੀਮਾਰੀ ਤੋਂ ਬਚਾ)।
84فَاسْتَجَبْنَا لَهُ فَكَشَفْنَا مَا بِهِ مِن ضُرٍّ ۖ وَآتَيْنَاهُ أَهْلَهُ وَمِثْلَهُم مَّعَهُمْ رَحْمَةً مِّنْ عِندِنَا وَذِكْرَىٰ لِلْعَابِدِينَ
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।
85وَإِسْمَاعِيلَ وَإِدْرِيسَ وَذَا الْكِفْلِ ۖ كُلٌّ مِّنَ الصَّابِرِينَ
85਼ ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ।
86وَأَدْخَلْنَاهُمْ فِي رَحْمَتِنَا ۖ إِنَّهُم مِّنَ الصَّالِحِينَ
86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
84ਆਇਤ

ਅਨੁਵਾਦ — ਅਲ-ਅੰਬੀਆ 84

ਸੂਰਾ ਅਲ-ਅੰਬੀਆ ਆਇਤ 84 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ…

ਸੂਰਾ ਆਇਤ 84/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 82–86. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers