ਅਲ-ਅੰਬੀਆ · 86/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَأَدْخَلْنَاهُمْ فِي رَحْمَتِنَا ۖ إِنَّهُم مِّنَ الصَّالِحِينَ ۝٨٦
Wa adkhalnaahum fee rahmatinaa innahum minas saaliheen
📖 ਪੰਜਾਬੀ ਵਿੱਚ
86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਲ-ਅੰਬੀਆ

84فَاسْتَجَبْنَا لَهُ فَكَشَفْنَا مَا بِهِ مِن ضُرٍّ ۖ وَآتَيْنَاهُ أَهْلَهُ وَمِثْلَهُم مَّعَهُمْ رَحْمَةً مِّنْ عِندِنَا وَذِكْرَىٰ لِلْعَابِدِينَ
84਼ ਅਸੀਂ (ਉਸ ਦੀ ਅਰਦਾਸ ਕਬੂਲ ਕਰ ਲਈ ਅਤੇ ਜਿਹੜਾ ਉਸ ਨੂੰ ਰੋਗ ਸੀ ਉਹ ਦੂਰ ਕਰ ਦਿੱਤਾ ਅਤੇ ਉਸ ਨੂੰ ਔਲਾਦ ਬਖ਼ਸ਼ੀ, ਸਗੋਂ ਆਪਣੀਆਂ ਮਿਹਰਾਂ ਸਦਕੇ ਹੋਰ ਵੀ ਬਹੁਤ ਕੁੱਝ ਦਿੱਤਾ ਤਾਂ ਜੋ ਨੇਕ ਲੋਕ ਨਸੀਹਤ ਪ੍ਰਾਪਤ ਕਰਨ।
85وَإِسْمَاعِيلَ وَإِدْرِيسَ وَذَا الْكِفْلِ ۖ كُلٌّ مِّنَ الصَّابِرِينَ
85਼ ਅਤੇ ਇਸਮਾਈਲ, ਇਦਰੀਸ ਤੇ ਜ਼ਵਿਲ ਕਿਫ਼ਲ ਨੂੰ ਯਾਦ ਕਰੋ, ਇਹ ਸਾਰੇ (ਨਬੀ) ਸਬਰ ਕਰਨ ਵਾਲੇ ਸਨ।
86وَأَدْخَلْنَاهُمْ فِي رَحْمَتِنَا ۖ إِنَّهُم مِّنَ الصَّالِحِينَ
86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।
87وَذَا النُّونِ إِذ ذَّهَبَ مُغَاضِبًا فَظَنَّ أَن لَّن نَّقْدِرَ عَلَيْهِ فَنَادَىٰ فِي الظُّلُمَاتِ أَن لَّا إِلَٰهَ إِلَّا أَنتَ سُبْحَانَكَ إِنِّي كُنتُ مِنَ الظَّالِمِينَ
87਼ ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ।
88فَاسْتَجَبْنَا لَهُ وَنَجَّيْنَاهُ مِنَ الْغَمِّ ۚ وَكَذَٰلِكَ نُنجِي الْمُؤْمِنِينَ
88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
86ਆਇਤ

ਅਨੁਵਾਦ — ਅਲ-ਅੰਬੀਆ 86

ਸੂਰਾ ਅਲ-ਅੰਬੀਆ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ…

ਸੂਰਾ ਆਇਤ 86/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers