ਅਲ-ਅੰਬੀਆ · 88/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَاسْتَجَبْنَا لَهُ وَنَجَّيْنَاهُ مِنَ الْغَمِّ ۚ وَكَذَٰلِكَ نُنجِي الْمُؤْمِنِينَ ۝٨٨
Fastajabnaa lahoo wa najjainaahu minal ghamm; wa kazaalika nunjil mu`mineen
📖 ਪੰਜਾਬੀ ਵਿੱਚ
88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਲ-ਅੰਬੀਆ

86وَأَدْخَلْنَاهُمْ فِي رَحْمَتِنَا ۖ إِنَّهُم مِّنَ الصَّالِحِينَ
86਼ ਅਤੇ ਅਸੀਂ ਉਹਨਾਂ ਸਾਰੇ (ਨਬੀਆਂ) ਨੂੰ ਆਪਣੀ ਮਿਹਰਾਂ ਵਿਚ ਲੈ ਲਿਆ। ਨਿਰਸੰਦੇਹ, ਉਹ ਸਾਰੇ ਹੀ ਨੇਕ ਲੋਕ ਸਨ।
87وَذَا النُّونِ إِذ ذَّهَبَ مُغَاضِبًا فَظَنَّ أَن لَّن نَّقْدِرَ عَلَيْهِ فَنَادَىٰ فِي الظُّلُمَاتِ أَن لَّا إِلَٰهَ إِلَّا أَنتَ سُبْحَانَكَ إِنِّي كُنتُ مِنَ الظَّالِمِينَ
87਼ ਅਤੇ ਮੱਛੀ ਵਾਲੇ (ਯੂਨੁਸ) ਨੂੰ ਯਾਦ ਕਰੋ ਜਦੋਂ ਉਹ (ਕੌਮ ਤੋਂ) ਵਿਗੜ ਕੇ ਚਲਾ ਗਿਆ ਅਤੇ ਸਮਝਦਾ ਸੀ ਕਿ ਅਸੀਂ ਉਸ ਨੂੰ ਫੜ ਨਹੀਂ ਸਕਦੇ। ਅੰਤ ਉਸ ਨੇ ਸਾਨੂੰ ਹਨੇਰਿਆਂ ਵਿਚ (ਭਾਵ ਮੱਛੀ ਦੇ ਪੇਟ ਵਿੱਚੋਂ) ਅਰਦਾਸਾਂ ਕੀਤੀਆਂ ਕਿ ਤੈਥੋਂ (ਅੱਲਾਹ ਤੋਂ) ਛੁੱਟ ਹੋਰ ਕੋਈ ਇਸ਼ਟ ਨਹੀਂ, ਤੂੰ ਪਾਕ ਹੈ, ਅਸਲ ਵਿਚ ਮੈਂ ਹੀ ਜ਼ਾਲਮਾਂ ਵਿੱਚੋਂ ਹੋ ਗਿਆ ਹਾਂ।
88فَاسْتَجَبْنَا لَهُ وَنَجَّيْنَاهُ مِنَ الْغَمِّ ۚ وَكَذَٰلِكَ نُنجِي الْمُؤْمِنِينَ
88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।
89وَزَكَرِيَّا إِذْ نَادَىٰ رَبَّهُ رَبِّ لَا تَذَرْنِي فَرْدًا وَأَنتَ خَيْرُ الْوَارِثِينَ
89਼ ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ।
90فَاسْتَجَبْنَا لَهُ وَوَهَبْنَا لَهُ يَحْيَىٰ وَأَصْلَحْنَا لَهُ زَوْجَهُ ۚ إِنَّهُمْ كَانُوا يُسَارِعُونَ فِي الْخَيْرَاتِ وَيَدْعُونَنَا رَغَبًا وَرَهَبًا ۖ وَكَانُوا لَنَا خَاشِعِينَ
90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
88ਆਇਤ

ਅਨੁਵਾਦ — ਅਲ-ਅੰਬੀਆ 88

ਸੂਰਾ ਅਲ-ਅੰਬੀਆ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ…

ਸੂਰਾ ਆਇਤ 88/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers