ਅਲ-ਅੰਬੀਆ · 90/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَاسْتَجَبْنَا لَهُ وَوَهَبْنَا لَهُ يَحْيَىٰ وَأَصْلَحْنَا لَهُ زَوْجَهُ ۚ إِنَّهُمْ كَانُوا يُسَارِعُونَ فِي الْخَيْرَاتِ وَيَدْعُونَنَا رَغَبًا وَرَهَبًا ۖ وَكَانُوا لَنَا خَاشِعِينَ ۝٩٠
Fastajabnaa lahoo wa wahabnaa lahoo Yahyaa Wa aslahnaa lahoo zawjah; innahum kaanoo yusaari`oona fil khairaati wa yad`oonanaa raghabanw wa rahabaa; wa kaanoo lanaa khaashi`een
📖 ਪੰਜਾਬੀ ਵਿੱਚ
90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 88-92 — ਸੂਰਾ ਅਲ-ਅੰਬੀਆ

88فَاسْتَجَبْنَا لَهُ وَنَجَّيْنَاهُ مِنَ الْغَمِّ ۚ وَكَذَٰلِكَ نُنجِي الْمُؤْمِنِينَ
88਼ ਅਸੀਂ ਉਸ (ਯੂਨੁਸ) ਦੀ ਅਰਦਾਸ ਮਨਜ਼ੂਰ ਕਰ ਲਈ ਅਤੇ ਉਸ ਨੂੰ ਕਸ਼ਟ (ਮੱਛੀ ਦੇ ਪੇਟ) ਤੋਂ ਛੁਟਕਾਰਾ ਦਿਲਾਇਆ। ਈਮਾਨ ਵਾਲਿਆਂ ਨੂੰ ਅਸੀਂ ਇਸੇ ਤਰ੍ਹਾਂ ਬਚਾਉਂਦੇ ਰਹਿੰਦੇ ਹਾਂ।
89وَزَكَرِيَّا إِذْ نَادَىٰ رَبَّهُ رَبِّ لَا تَذَرْنِي فَرْدًا وَأَنتَ خَيْرُ الْوَارِثِينَ
89਼ ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ।
90فَاسْتَجَبْنَا لَهُ وَوَهَبْنَا لَهُ يَحْيَىٰ وَأَصْلَحْنَا لَهُ زَوْجَهُ ۚ إِنَّهُمْ كَانُوا يُسَارِعُونَ فِي الْخَيْرَاتِ وَيَدْعُونَنَا رَغَبًا وَرَهَبًا ۖ وَكَانُوا لَنَا خَاشِعِينَ
90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।
91وَالَّتِي أَحْصَنَتْ فَرْجَهَا فَنَفَخْنَا فِيهَا مِن رُّوحِنَا وَجَعَلْنَاهَا وَابْنَهَا آيَةً لِّلْعَالَمِينَ
91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।
92إِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاعْبُدُونِ
92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
90ਆਇਤ

ਅਨੁਵਾਦ — ਅਲ-ਅੰਬੀਆ 90

ਸੂਰਾ ਅਲ-ਅੰਬੀਆ ਆਇਤ 90 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ…

ਸੂਰਾ ਆਇਤ 90/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 88–92. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers