ਅਲ-ਅੰਬੀਆ · 91/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَالَّتِي أَحْصَنَتْ فَرْجَهَا فَنَفَخْنَا فِيهَا مِن رُّوحِنَا وَجَعَلْنَاهَا وَابْنَهَا آيَةً لِّلْعَالَمِينَ ۝٩١
Wallateee ahsanat farjahaa fanafakhnaa feehaa mir roohinaa wa ja`alnaahaa wabnahaaa Aayatal lil`aalameen
📖 ਪੰਜਾਬੀ ਵਿੱਚ
91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 89-93 — ਸੂਰਾ ਅਲ-ਅੰਬੀਆ

89وَزَكَرِيَّا إِذْ نَادَىٰ رَبَّهُ رَبِّ لَا تَذَرْنِي فَرْدًا وَأَنتَ خَيْرُ الْوَارِثِينَ
89਼ ਯਾਦ ਕਰੋ ਜ਼ਿਕਰੀਆ ਨੂੰ ਜਦੋਂ ਉਸ ਨੇ ਆਪਣੇ ਰੱਬ ਨੂੰ ਦੁਆ ਕੀਤੀ ਸੀ ਕਿ ਹੇ ਮੇਰੇ ਰੱਬਾ! ਮੈਨੂੰ ਇਕੱਲਿਆਂ ਨਾ ਛੱਡੀਂ, ਤੂੰ ਹੀ ਸਭ ਤੋਂ ਵੱਡਾ ਵਾਰਸ (ਰੱਖਵਾਲਾ) ਹੈ।
90فَاسْتَجَبْنَا لَهُ وَوَهَبْنَا لَهُ يَحْيَىٰ وَأَصْلَحْنَا لَهُ زَوْجَهُ ۚ إِنَّهُمْ كَانُوا يُسَارِعُونَ فِي الْخَيْرَاتِ وَيَدْعُونَنَا رَغَبًا وَرَهَبًا ۖ وَكَانُوا لَنَا خَاشِعِينَ
90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।
91وَالَّتِي أَحْصَنَتْ فَرْجَهَا فَنَفَخْنَا فِيهَا مِن رُّوحِنَا وَجَعَلْنَاهَا وَابْنَهَا آيَةً لِّلْعَالَمِينَ
91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।
92إِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاعْبُدُونِ
92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।
93وَتَقَطَّعُوا أَمْرَهُم بَيْنَهُمْ ۖ كُلٌّ إِلَيْنَا رَاجِعُونَ
93਼ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
91ਆਇਤ

ਅਨੁਵਾਦ — ਅਲ-ਅੰਬੀਆ 91

ਸੂਰਾ ਅਲ-ਅੰਬੀਆ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ…

ਸੂਰਾ ਆਇਤ 91/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 89–93. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers