ਅਲ-ਅੰਬੀਆ · 92/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
إِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاعْبُدُونِ ۝٩٢
Inna haaziheee ummatukum ummatanw waahidatanw wa Ana Rabbukum fa`budoon
📖 ਪੰਜਾਬੀ ਵਿੱਚ
92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 90-94 — ਸੂਰਾ ਅਲ-ਅੰਬੀਆ

90فَاسْتَجَبْنَا لَهُ وَوَهَبْنَا لَهُ يَحْيَىٰ وَأَصْلَحْنَا لَهُ زَوْجَهُ ۚ إِنَّهُمْ كَانُوا يُسَارِعُونَ فِي الْخَيْرَاتِ وَيَدْعُونَنَا رَغَبًا وَرَهَبًا ۖ وَكَانُوا لَنَا خَاشِعِينَ
90਼ ਅਸੀਂ ਉਸ (ਜ਼ਿਕਰੀਆ) ਦੀ ਦੁਆ ਕਬੂਲ ਕਰ ਲਈ ਅਤੇ ਉਸ ਨੂੰ ਯਾਹਯਾ (ਨਾਂ ਦਾ ਪੁੱਤਰ) ਬਖ਼ਸ਼ਿਆ। ਅਸੀਂ ਉਸ ਦੀ ਪਤਨੀ ਨੂੰ ਇਸ (ਔਲਾਦ) ਦੇ ਯੋਗ ਬਣਾ ਦਿੱਤਾ। ਇਹ ਦੋਵੇਂ (ਜ਼ਿਕਰੀਆ ਤੇ ਉਸ ਦੀ ਪਤਨੀ) ਭਲੇ ਕੰਮ ਕਰਨ ਵਿਚ ਛੇਤੀ ਕਰਦੇ ਸਨ ਅਤੇ ਸਾਨੂੰ ਆਸਾਂ ਨਾਲ ਅਤੇ ਡਰਦੇ ਹੋਏ ਪੁਕਾਰਦੇ ਸਨ ਅਤੇ ਸਾਡੇ ਅੱਗੇ ਨਿਮਰਤਾ ਸਹਿਤ ਝੁਕਦੇ ਸਨ।
91وَالَّتِي أَحْصَنَتْ فَرْجَهَا فَنَفَخْنَا فِيهَا مِن رُّوحِنَا وَجَعَلْنَاهَا وَابْنَهَا آيَةً لِّلْعَالَمِينَ
91਼ ਅਤੇ ਉਸ ਪਾਕ ਪਵਿੱਤਰ ਇਸਤਰੀ ਨੂੰ ਯਾਦ ਕਰੋ ਜਿਸ ਨੇ ਆਪਣੀ ਇੱਜ਼ਤ ਆਬਰੂ ਦੀ ਰਾਖੀ ਕੀਤੀ ਸੀ। ਅਸੀਂ ਉਸ (ਪਵਿੱਤਰ ਜ਼ਨਾਨੀ ਮਰੀਅਮ) ਵਿਚ ਆਪਣੀ ਰੂਹ ਫੂਂਕੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ (ਈਸਾ) ਨੂੰ ਕੁੱਲ ਜਹਾਨ ਲਈ ਇਕ ਨਿਸ਼ਾਨੀ ਬਣਾ ਦਿੱਤਾ।
92إِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاعْبُدُونِ
92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।
93وَتَقَطَّعُوا أَمْرَهُم بَيْنَهُمْ ۖ كُلٌّ إِلَيْنَا رَاجِعُونَ
93਼ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ।
94فَمَن يَعْمَلْ مِنَ الصَّالِحَاتِ وَهُوَ مُؤْمِنٌ فَلَا كُفْرَانَ لِسَعْيِهِ وَإِنَّا لَهُ كَاتِبُونَ
94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
92ਆਇਤ

ਅਨੁਵਾਦ — ਅਲ-ਅੰਬੀਆ 92

ਸੂਰਾ ਅਲ-ਅੰਬੀਆ ਆਇਤ 92 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ…

ਸੂਰਾ ਆਇਤ 92/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 90–94. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers