ਅਲ-ਅੰਬੀਆ · 94/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
فَمَن يَعْمَلْ مِنَ الصَّالِحَاتِ وَهُوَ مُؤْمِنٌ فَلَا كُفْرَانَ لِسَعْيِهِ وَإِنَّا لَهُ كَاتِبُونَ ۝٩٤
Famai ya`mal minas saalihaati wa huwa mu`minun falaa kufraana lisa`yihee wa innaa lahoo kaatiboon
📖 ਪੰਜਾਬੀ ਵਿੱਚ
94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਅਲ-ਅੰਬੀਆ

92إِنَّ هَٰذِهِ أُمَّتُكُمْ أُمَّةً وَاحِدَةً وَأَنَا رَبُّكُمْ فَاعْبُدُونِ
92਼ ਹੇ ਲੋਕੋ! ਬੇਸ਼ੱਕ ਇਹ ਤੁਹਾਡ ਧਰਮ (ਇਸਲਾਮ) ਇਕ ਹੀ ਧਰਮ ਹੈ ਅਤੇ ਮੈਂ ਤੁਹਾਡਾ ਪਾਲਣਹਾਰ ਹਾਂ, ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।
93وَتَقَطَّعُوا أَمْرَهُم بَيْنَهُمْ ۖ كُلٌّ إِلَيْنَا رَاجِعُونَ
93਼ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ।
94فَمَن يَعْمَلْ مِنَ الصَّالِحَاتِ وَهُوَ مُؤْمِنٌ فَلَا كُفْرَانَ لِسَعْيِهِ وَإِنَّا لَهُ كَاتِبُونَ
94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।
95وَحَرَامٌ عَلَىٰ قَرْيَةٍ أَهْلَكْنَاهَا أَنَّهُمْ لَا يَرْجِعُونَ
95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।
96حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ
96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
94ਆਇਤ

ਅਨੁਵਾਦ — ਅਲ-ਅੰਬੀਆ 94

ਸੂਰਾ ਅਲ-ਅੰਬੀਆ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ…

ਸੂਰਾ ਆਇਤ 94/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers