ਅਲ-ਅੰਬੀਆ · 95/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
وَحَرَامٌ عَلَىٰ قَرْيَةٍ أَهْلَكْنَاهَا أَنَّهُمْ لَا يَرْجِعُونَ ۝٩٥
Wa haraamun `alaa qaryatin ahlaknaahaaa annahum laa yarji`oon
📖 ਪੰਜਾਬੀ ਵਿੱਚ
95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਅਲ-ਅੰਬੀਆ

93وَتَقَطَّعُوا أَمْرَهُم بَيْنَهُمْ ۖ كُلٌّ إِلَيْنَا رَاجِعُونَ
93਼ ਅਤੇ ਜਿਨ੍ਹਾਂ ਲੋਕਾਂ ਨੇ ਆਪਣੇ ਧਰਮ ਵਿਚ ਫੁੱਟਾਂ ਪਾਈਆਂ ਹਨ ਉਹਨਾਂ ਸਭ ਨੇ ਆਉਣਾ ਤਾਂ ਮੇਰੇ ਹੀ ਕੋਲ ਹੈ।
94فَمَن يَعْمَلْ مِنَ الصَّالِحَاتِ وَهُوَ مُؤْمِنٌ فَلَا كُفْرَانَ لِسَعْيِهِ وَإِنَّا لَهُ كَاتِبُونَ
94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।
95وَحَرَامٌ عَلَىٰ قَرْيَةٍ أَهْلَكْنَاهَا أَنَّهُمْ لَا يَرْجِعُونَ
95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।
96حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ
96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1
97وَاقْتَرَبَ الْوَعْدُ الْحَقُّ فَإِذَا هِيَ شَاخِصَةٌ أَبْصَارُ الَّذِينَ كَفَرُوا يَا وَيْلَنَا قَدْ كُنَّا فِي غَفْلَةٍ مِّنْ هَٰذَا بَلْ كُنَّا ظَالِمِينَ
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
95ਆਇਤ

ਅਨੁਵਾਦ — ਅਲ-ਅੰਬੀਆ 95

ਸੂਰਾ ਅਲ-ਅੰਬੀਆ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ…

ਸੂਰਾ ਆਇਤ 95/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers