ਅਲ-ਅੰਬੀਆ · 96/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ ۝٩٦
Hattaaa izaa futihat Yaajooju wa Maajooju wa hum min kulli hadabiny yansiloon
📖 ਪੰਜਾਬੀ ਵਿੱਚ
96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 94-98 — ਸੂਰਾ ਅਲ-ਅੰਬੀਆ

94فَمَن يَعْمَلْ مِنَ الصَّالِحَاتِ وَهُوَ مُؤْمِنٌ فَلَا كُفْرَانَ لِسَعْيِهِ وَإِنَّا لَهُ كَاتِبُونَ
94਼ ਸੋ ਜਿਹੜਾ ਵੀ ਕੋਈ ਨੇਕ ਅਮਲ ਕਰੇਗਾ, ਪਰ ਹੋਵੇ ਉਹ ਈਮਾਨ ਵਾਲਾ, ਉਸ ਦੇ ਕੰਮਾਂ ਦੀ ਨਾ-ਕਦਰੀ ਨਹੀਂ ਹੋਵੇਗੀ, ਅਸੀਂ ਤਾਂ ਉਹਨਾਂ ਦੇ ਸਾਰੇ ਕੰਮਾਂ ਨੂੰ ਲਿਖ ਰਹੇ ਹਾਂ।
95وَحَرَامٌ عَلَىٰ قَرْيَةٍ أَهْلَكْنَاهَا أَنَّهُمْ لَا يَرْجِعُونَ
95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।
96حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ
96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1
97وَاقْتَرَبَ الْوَعْدُ الْحَقُّ فَإِذَا هِيَ شَاخِصَةٌ أَبْصَارُ الَّذِينَ كَفَرُوا يَا وَيْلَنَا قَدْ كُنَّا فِي غَفْلَةٍ مِّنْ هَٰذَا بَلْ كُنَّا ظَالِمِينَ
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।
98إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ
98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
96ਆਇਤ

ਅਨੁਵਾਦ — ਅਲ-ਅੰਬੀਆ 96

ਸੂਰਾ ਅਲ-ਅੰਬੀਆ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ…

ਸੂਰਾ ਆਇਤ 96/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 94–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers