ਅਲ-ਅੰਬੀਆ · 97/112
ਅਨੁਵਾਦ ਉਚਾਰਨ — ਅਲ-ਅੰਬੀਆ
وَاقْتَرَبَ الْوَعْدُ الْحَقُّ فَإِذَا هِيَ شَاخِصَةٌ أَبْصَارُ الَّذِينَ كَفَرُوا يَا وَيْلَنَا قَدْ كُنَّا فِي غَفْلَةٍ مِّنْ هَٰذَا بَلْ كُنَّا ظَالِمِينَ ٩٧
Transliteration
Waqtarabal wa`dul haqqu fa-izaa hiya shaakhisatun absaarul lazeena kafaroo yaawailanaa qad kunna fee ghaflatim min haaza bal kunnaa zaalimeen
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।
Additional reference in اردو
🎧 ਸੁਣੋ
📜 ਆਇਤ 95-99 — ਅਲ-ਅੰਬੀਆ
95وَحَرَامٌ عَلَىٰ قَرْيَةٍ أَهْلَكْنَاهَا أَنَّهُمْ لَا يَرْجِعُونَ
95਼ ਅਤੇ ਜਿਸ ਬਸਤੀ ਅਸਾਂ ਹਲਾਕ ਕਰ ਦਈਏ ਉਹ ਦੇ ਵਸਨੀਕ ਕਦੇ ਮੁੜ ਪਰਤ ਕੇ (ਸੰਸਾਰ ਵਿਚ) ਨਹੀਂ ਆਉਣਗੇ।
96حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ
96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1
97وَاقْتَرَبَ الْوَعْدُ الْحَقُّ فَإِذَا هِيَ شَاخِصَةٌ أَبْصَارُ الَّذِينَ كَفَرُوا يَا وَيْلَنَا قَدْ كُنَّا فِي غَفْلَةٍ مِّنْ هَٰذَا بَلْ كُنَّا ظَالِمِينَ
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।
98إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ
98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2
99لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ
99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
97ਆਇਤ
ਅਨੁਵਾਦ — ਅਲ-ਅੰਬੀਆ 97
ਸੂਰਾ ਅਲ-ਅੰਬੀਆ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ…ਸੂਰਾ ਆਇਤ 97/112 — ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅੰਬੀਆ ਸੁਣੋ, ਅਲ-ਅੰਬੀਆ ਅਨੁਵਾਦ, ਅਲ-ਅੰਬੀਆ mp3, ਅਲ-ਅੰਬੀਆ pdf. ਆਇਤ 95–99. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








