ਅਲ-ਅੰਬੀਆ · 98/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ ۝٩٨
Innakum wa maa ta`budoona min doonil laahi hasabu Jahannama antum lahaa waaridoon
📖 ਪੰਜਾਬੀ ਵਿੱਚ
98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-100 — ਸੂਰਾ ਅਲ-ਅੰਬੀਆ

96حَتَّىٰ إِذَا فُتِحَتْ يَأْجُوجُ وَمَأْجُوجُ وَهُم مِّن كُلِّ حَدَبٍ يَنسِلُونَ
96਼ ਇੱਥੋਂ ਤੀਕ ਕਿ ਯਾਜੂਜ ਮਾਜੂਜ ਖੋਲ ਦਿੱਤੇ ਜਾਣਗੇ ਅਤੇ ਉਹ ਹਰ ਉਂਚਾਈ ਤੋਂ ਭਜਦੇ ਹੋਏ ਨਿੱਕਲ ਆਉਣਗੇ।1
97وَاقْتَرَبَ الْوَعْدُ الْحَقُّ فَإِذَا هِيَ شَاخِصَةٌ أَبْصَارُ الَّذِينَ كَفَرُوا يَا وَيْلَنَا قَدْ كُنَّا فِي غَفْلَةٍ مِّنْ هَٰذَا بَلْ كُنَّا ظَالِمِينَ
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।
98إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ
98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2
99لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ
99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।
100لَهُمْ فِيهَا زَفِيرٌ وَهُمْ فِيهَا لَا يَسْمَعُونَ
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
98ਆਇਤ

ਅਨੁਵਾਦ — ਅਲ-ਅੰਬੀਆ 98

ਸੂਰਾ ਅਲ-ਅੰਬੀਆ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ…

ਸੂਰਾ ਆਇਤ 98/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 96–100. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers