ਅਲ-ਅੰਬੀਆ · 99/112
ਅਨੁਵਾਦ ਉਚਾਰਨ — ਸੂਰਾ ਅਲ-ਅੰਬੀਆ
لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ ۝٩٩
Law kaana haaa`ulaaa`i aalihatam maa waradoohaa wa kullun feehaa khaalidoon
📖 ਪੰਜਾਬੀ ਵਿੱਚ
99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਅਲ-ਅੰਬੀਆ

97وَاقْتَرَبَ الْوَعْدُ الْحَقُّ فَإِذَا هِيَ شَاخِصَةٌ أَبْصَارُ الَّذِينَ كَفَرُوا يَا وَيْلَنَا قَدْ كُنَّا فِي غَفْلَةٍ مِّنْ هَٰذَا بَلْ كُنَّا ظَالِمِينَ
97਼ ਅਤੇ ਸੱਚਾ ਵਚਨ ਭਾਵ ਕਿਆਮਤ ਦਾ ਸਮਾਂ ਵੀ ਨੇੜੇ ਆ ਲੱਗੇਗਾ, ਤਦ ਕਾਫ਼ਿਰਾਂ ਦੀਆਂ ਅੱਖਾਂ (ਅਚਰਜ ਨਾਲ)ਖੁੱਲ੍ਹੀਆਂ ਦੀਆਂ ਖੁੱਲ੍ਹੀਆਂ ਰਹਿ ਜਾਣਗੀਆਂ (ਅਤੇ ਆਖਣਗੇ ਕਿ) ਅਫ਼ਸੋਸ ਸਾਡੇ ਮਾੜੇ ਭਾਗ ਅਸੀਂ ਇਸ ਦਿਨ ਨੂੰ ਭੁੱਲੇ ਬੈਠੇ ਸੀ, ਅਸੀਂ ਹੀ ਜ਼ਾਲਮ ਸਾਂ।
98إِنَّكُمْ وَمَا تَعْبُدُونَ مِن دُونِ اللَّهِ حَصَبُ جَهَنَّمَ أَنتُمْ لَهَا وَارِدُونَ
98਼ (ਹੇ ਕਾਫ਼ਿਰੋ! ਸੁਣੋ!) ਤੁਸੀਂ ਰੱਬ ਨੂੰ ਛੱਡ ਕੇ ਜਿਨ੍ਹਾਂ ਦੀ ਬੰਦਗੀ ਕਰਦੇ ਹੋ ਉਹ ਸਾਰੇ ਨਰਕ ਦਾ ਬਾਲਣ ਬਣਕੇ ਰਹਿਣਗੇ ਅਤੇ ਤੁਸੀਂ ਸਾਰੇ ਉਸ ਵਿਚ ਜਾਵੋਗੇ। 2
99لَوْ كَانَ هَٰؤُلَاءِ آلِهَةً مَّا وَرَدُوهَا ۖ وَكُلٌّ فِيهَا خَالِدُونَ
99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ ਕਿਉਂ ਜਾਂਦੇ ? ਜਦ ਕਿ ਇਹ ਸਾਰੇ ਇਸ (ਨਰਕ) ਵਿਚ ਸਦਾ ਲਈ ਰਹਿਣਗੇ।
100لَهُمْ فِيهَا زَفِيرٌ وَهُمْ فِيهَا لَا يَسْمَعُونَ
100਼ ਉੱਥੇ ਇਹ ਸਾਰੇ ਕੂਕਾਂ ਮਾਰਣਗੇ, ਪਰ ਉੱਥੇ ਉਹਨਾਂ ਨੂੰ ਸੁਣਨ ਵਾਲਾ ਕੋਈ ਨਹੀਂ ਹੋਵੇਗਾ।1
101إِنَّ الَّذِينَ سَبَقَتْ لَهُم مِّنَّا الْحُسْنَىٰ أُولَٰئِكَ عَنْهَا مُبْعَدُونَ
101਼ ਪਰੰਤੂ ਉਹ ਲੋਕ ਜਿਨ੍ਹਾਂ ਲਈ ਪਹਿਲਾਂ ਹੀ ਅਸੀਂ ਨੇਕੀ ਦਾ ਫ਼ੈਸਲਾ ਕਰ ਚੁੱਕੇ ਹਾਂ ਉਹ ਸਾਰੇ ਨਰਕ ਤੋਂ ਦੂਰ ਹੀ ਰਹਿਣਗੇ।
ਅਲ-ਅੰਬੀਆਕੁਰਾਨ ਸੂਚੀ
112ਆਇਤ
MeccanRevelation
99ਆਇਤ

ਅਨੁਵਾਦ — ਅਲ-ਅੰਬੀਆ 99

ਸੂਰਾ ਅਲ-ਅੰਬੀਆ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਜੇਕਰ ਇਹ ਅਸਲੀ ਇਸ਼ਟ ਹੁੰਦੇ ਤਾਂ ਉਸ ਨਰਕ ਵਿਚ…

ਸੂਰਾ ਆਇਤ 99/112 — ਸੂਰਾ ਅਲ-ਅੰਬੀਆ الأنبياء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅੰਬੀਆ ਸੁਣੋ, ਸੂਰਾ ਅਲ-ਅੰਬੀਆ ਅਨੁਵਾਦ, ਸੂਰਾ ਅਲ-ਅੰਬੀਆ mp3, ਸੂਰਾ ਅਲ-ਅੰਬੀਆ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers