ਅਲ-ਹੱਜ · 1/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
يَا أَيُّهَا النَّاسُ اتَّقُوا رَبَّكُمْ ۚ إِنَّ زَلْزَلَةَ السَّاعَةِ شَيْءٌ عَظِيمٌ ۝١
Yaaa ayyuhan naasuttaqoo Rabbakum; inna zalzalatas Saa`ati shai`un `azeem
📖 ਪੰਜਾਬੀ ਵਿੱਚ
1਼ ਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਹੱਜ

1يَا أَيُّهَا النَّاسُ اتَّقُوا رَبَّكُمْ ۚ إِنَّ زَلْزَلَةَ السَّاعَةِ شَيْءٌ عَظِيمٌ
1਼ ਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ।
2يَوْمَ تَرَوْنَهَا تَذْهَلُ كُلُّ مُرْضِعَةٍ عَمَّا أَرْضَعَتْ وَتَضَعُ كُلُّ ذَاتِ حَمْلٍ حَمْلَهَا وَتَرَى النَّاسَ سُكَارَىٰ وَمَا هُم بِسُكَارَىٰ وَلَٰكِنَّ عَذَابَ اللَّهِ شَدِيدٌ
2਼ ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ।
3وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَيَتَّبِعُ كُلَّ شَيْطَانٍ مَّرِيدٍ
3਼ ਕੁੱਝ ਲੋਕੀ ਉਹ ਵੀ ਹਨ ਜਿਹੜੇ ਅੱਲਾਹ ਬਾਰੇ ਬਿਨਾਂ ਗਿਆਨ ਤੋਂ ਬਹਿਸਾਂ (ਵਾਦ-ਵਿਵਾਦ) ਕਰਦੇ ਹਨ ਅਤੇ ਹਰ ਬਾਗ਼ੀ ਸ਼ੈਤਾਨ ਦੇ ਪਿੱਛੇ ਲਗ ਜਾਂਦੇ ਹਨ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
1ਆਇਤ

ਅਨੁਵਾਦ — ਅਲ-ਹੱਜ 1

ਸੂਰਾ ਅਲ-ਹੱਜ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ…

ਸੂਰਾ ਆਇਤ 1/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers