ਅਲ-ਹੱਜ · 14/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ ۚ إِنَّ اللَّهَ يَفْعَلُ مَا يُرِيدُ ۝١٤
Innal laaha yudkhilul laeena aamanoo wa `amilus saalihaati jannaatin tajree min tahtihal anhaar; innal laaha yaf`alu maa yureed
📖 ਪੰਜਾਬੀ ਵਿੱਚ
14਼ ਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ। ਬੇਸ਼ੱਕ ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਹੱਜ

12يَدْعُو مِن دُونِ اللَّهِ مَا لَا يَضُرُّهُ وَمَا لَا يَنفَعُهُ ۚ ذَٰلِكَ هُوَ الضَّلَالُ الْبَعِيدُ
12਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ (ਮਦਦ ਲਈ) ਪੁਕਾਰਦਾ ਹੈ, ਜਿਹੜਾ ਨਾ ਉਸ ਨੂੰ ਲਾਭ ਦੇ ਸਕਣ ਅਤੇ ਨਾ ਹੀ ਨੁਕਸਾਨ ਕਰ ਸਕਣ। ਇਹੋ ਅਸਲੀ ਗੁਮਰਾਹੀ ਹੈ।
13يَدْعُو لَمَن ضَرُّهُ أَقْرَبُ مِن نَّفْعِهِ ۚ لَبِئْسَ الْمَوْلَىٰ وَلَبِئْسَ الْعَشِيرُ
13਼ ਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ।
14إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ ۚ إِنَّ اللَّهَ يَفْعَلُ مَا يُرِيدُ
14਼ ਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ। ਬੇਸ਼ੱਕ ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।
15مَن كَانَ يَظُنُّ أَن لَّن يَنصُرَهُ اللَّهُ فِي الدُّنْيَا وَالْآخِرَةِ فَلْيَمْدُدْ بِسَبَبٍ إِلَى السَّمَاءِ ثُمَّ لْيَقْطَعْ فَلْيَنظُرْ هَلْ يُذْهِبَنَّ كَيْدُهُ مَا يَغِيظُ
15਼ ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ?
16وَكَذَٰلِكَ أَنزَلْنَاهُ آيَاتٍ بَيِّنَاتٍ وَأَنَّ اللَّهَ يَهْدِي مَن يُرِيدُ
16਼ ਅਸੀਂ ਕੁਰਆਨ ਦੀਆਂ ਆਇਤਾਂ ਨੂੰ ਸਪਸ਼ਟ ਕਰਕੇ ਉਤਾਰਿਆ ਹੈ ਜਿਸ ਨੂੰ ਅੱਲਾਹ ਚਾਹਵੇ ਉਸੇ ਨੂੰ ਹਿਦਾਇਤ ਨਸੀਬ ਹੁੰਦੀ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
14ਆਇਤ

ਅਨੁਵਾਦ — ਅਲ-ਹੱਜ 14

ਸੂਰਾ ਅਲ-ਹੱਜ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ…

ਸੂਰਾ ਆਇਤ 14/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers