ਅਲ-ਹੱਜ · 15/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
مَن كَانَ يَظُنُّ أَن لَّن يَنصُرَهُ اللَّهُ فِي الدُّنْيَا وَالْآخِرَةِ فَلْيَمْدُدْ بِسَبَبٍ إِلَى السَّمَاءِ ثُمَّ لْيَقْطَعْ فَلْيَنظُرْ هَلْ يُذْهِبَنَّ كَيْدُهُ مَا يَغِيظُ ۝١٥
Man kaana yazunnu allai yansurahul laahu fid dunyaa wal aakhirati fal yamdud bisababin ilas samaaa`i summal yaqta` falyanzur hal yuzhibanna kaiduhoo maa yagheez
📖 ਪੰਜਾਬੀ ਵਿੱਚ
15਼ ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਹੱਜ

13يَدْعُو لَمَن ضَرُّهُ أَقْرَبُ مِن نَّفْعِهِ ۚ لَبِئْسَ الْمَوْلَىٰ وَلَبِئْسَ الْعَشِيرُ
13਼ ਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ।
14إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ ۚ إِنَّ اللَّهَ يَفْعَلُ مَا يُرِيدُ
14਼ ਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ। ਬੇਸ਼ੱਕ ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।
15مَن كَانَ يَظُنُّ أَن لَّن يَنصُرَهُ اللَّهُ فِي الدُّنْيَا وَالْآخِرَةِ فَلْيَمْدُدْ بِسَبَبٍ إِلَى السَّمَاءِ ثُمَّ لْيَقْطَعْ فَلْيَنظُرْ هَلْ يُذْهِبَنَّ كَيْدُهُ مَا يَغِيظُ
15਼ ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ?
16وَكَذَٰلِكَ أَنزَلْنَاهُ آيَاتٍ بَيِّنَاتٍ وَأَنَّ اللَّهَ يَهْدِي مَن يُرِيدُ
16਼ ਅਸੀਂ ਕੁਰਆਨ ਦੀਆਂ ਆਇਤਾਂ ਨੂੰ ਸਪਸ਼ਟ ਕਰਕੇ ਉਤਾਰਿਆ ਹੈ ਜਿਸ ਨੂੰ ਅੱਲਾਹ ਚਾਹਵੇ ਉਸੇ ਨੂੰ ਹਿਦਾਇਤ ਨਸੀਬ ਹੁੰਦੀ ਹੈ।
17إِنَّ الَّذِينَ آمَنُوا وَالَّذِينَ هَادُوا وَالصَّابِئِينَ وَالنَّصَارَىٰ وَالْمَجُوسَ وَالَّذِينَ أَشْرَكُوا إِنَّ اللَّهَ يَفْصِلُ بَيْنَهُمْ يَوْمَ الْقِيَامَةِ ۚ إِنَّ اللَّهَ عَلَىٰ كُلِّ شَيْءٍ شَهِيدٌ
17਼ ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ, ਜਾਂ ਜਿਹੜੇ ਯਹੂਦੀ, ਸਾਬੀ (ਅਧਰਮੀ) , ਈਸਾਈ, ਮਜੂਸੀ (ਅੱਗ ਪੂਜਣ ਵਾਲੇ) ਜਾਂ ਮੁਸ਼ਰਿਕ ਬਣ ਗਏ (ਭਾਵ ਉਹ ਕੋਈ ਵੀ ਹੋਵੇ) ਬੇਸ਼ੱਕ ਅੱਲਾਹ ਉਹਨਾਂ ਸਭਨਾਂ ਵਿਚਾਲੇ ਕਿਆਮਤ ਦਿਹਾੜੇ ਫ਼ੈਸਲਾ ਕਰ ਦੇਵੇਗਾ। ਅੱਲਾਹ ਤਾਂ ਹਰ ਹਰ ਚੀਜ਼ ਦਾ ਗਵਾਹ ਹੈ।1
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
15ਆਇਤ

ਅਨੁਵਾਦ — ਅਲ-ਹੱਜ 15

ਸੂਰਾ ਅਲ-ਹੱਜ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ…

ਸੂਰਾ ਆਇਤ 15/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers