ਅਲ-ਹੱਜ · 19/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
۞ هَٰذَانِ خَصْمَانِ اخْتَصَمُوا فِي رَبِّهِمْ ۖ فَالَّذِينَ كَفَرُوا قُطِّعَتْ لَهُمْ ثِيَابٌ مِّن نَّارٍ يُصَبُّ مِن فَوْقِ رُءُوسِهِمُ الْحَمِيمُ ۝١٩
Haazaani khasmaanikh tasamoo fee Rabbihim fal lazeena kafaroo qutti`at lahum siyaabum min naar; yusabbu min fawqi ru`oosihimul hameem
📖 ਪੰਜਾਬੀ ਵਿੱਚ
19਼ ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਹੱਜ

17إِنَّ الَّذِينَ آمَنُوا وَالَّذِينَ هَادُوا وَالصَّابِئِينَ وَالنَّصَارَىٰ وَالْمَجُوسَ وَالَّذِينَ أَشْرَكُوا إِنَّ اللَّهَ يَفْصِلُ بَيْنَهُمْ يَوْمَ الْقِيَامَةِ ۚ إِنَّ اللَّهَ عَلَىٰ كُلِّ شَيْءٍ شَهِيدٌ
17਼ ਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ, ਜਾਂ ਜਿਹੜੇ ਯਹੂਦੀ, ਸਾਬੀ (ਅਧਰਮੀ) , ਈਸਾਈ, ਮਜੂਸੀ (ਅੱਗ ਪੂਜਣ ਵਾਲੇ) ਜਾਂ ਮੁਸ਼ਰਿਕ ਬਣ ਗਏ (ਭਾਵ ਉਹ ਕੋਈ ਵੀ ਹੋਵੇ) ਬੇਸ਼ੱਕ ਅੱਲਾਹ ਉਹਨਾਂ ਸਭਨਾਂ ਵਿਚਾਲੇ ਕਿਆਮਤ ਦਿਹਾੜੇ ਫ਼ੈਸਲਾ ਕਰ ਦੇਵੇਗਾ। ਅੱਲਾਹ ਤਾਂ ਹਰ ਹਰ ਚੀਜ਼ ਦਾ ਗਵਾਹ ਹੈ।1
18أَلَمْ تَرَ أَنَّ اللَّهَ يَسْجُدُ لَهُ مَن فِي السَّمَاوَاتِ وَمَن فِي الْأَرْضِ وَالشَّمْسُ وَالْقَمَرُ وَالنُّجُومُ وَالْجِبَالُ وَالشَّجَرُ وَالدَّوَابُّ وَكَثِيرٌ مِّنَ النَّاسِ ۖ وَكَثِيرٌ حَقَّ عَلَيْهِ الْعَذَابُ ۗ وَمَن يُهِنِ اللَّهُ فَمَا لَهُ مِن مُّكْرِمٍ ۚ إِنَّ اللَّهَ يَفْعَلُ مَا يَشَاءُ ۩
18਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਦੇ ਅੱਗੇ ਹੀ ਸਭ ਧਰਤੀ ਵਾਲੇ ਅਤੇ ਅਕਾਸ਼ ਵਾਲੇ ਸੀਸ ਝੁਕਾਉਂਦੇ ਹਨ ਅਤੇ ਉਸ ਦੇ ਨਾਲ ਹੀ ਸੂਰਜ, ਚੰਨ ਤਾਰੇ, ਪਹਾੜ, ਰੁੱਖ ਅਤੇ ਜਾਨਵਰ ਅਤੇ ਬਥੇਰੇ ਮਨੁੱਖ ਵੀ ਸੀਸ ਝੁਕਾਉਂਦੇ ਹਨ। ਉਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਲਈ ਅਜ਼ਾਬ ਦਾ ਹੋਣਾ ਤੈਅ ਹੋ ਚੁੱਕਿਆ ਹੈ। ਜਿਸ ਨੂੰ ਰੱਬ ਹੀ ਜ਼ਲੀਲ ਕਰ ਦੇਵੇ ਉਸ ਨੂੰ ਕੋਈ ਇੱਜ਼ਤ ਦੇਣ ਵਾਲਾ ਨਹੀਂ, ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।
19۞ هَٰذَانِ خَصْمَانِ اخْتَصَمُوا فِي رَبِّهِمْ ۖ فَالَّذِينَ كَفَرُوا قُطِّعَتْ لَهُمْ ثِيَابٌ مِّن نَّارٍ يُصَبُّ مِن فَوْقِ رُءُوسِهِمُ الْحَمِيمُ
19਼ ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ।
20يُصْهَرُ بِهِ مَا فِي بُطُونِهِمْ وَالْجُلُودُ
20਼ ਜਿਸ ਨਾਲ ਉਹਨਾਂ ਦੇ ਢਿਡਾਂ ਦੇ ਅੰਦਰੋਂ ਸਭ ਕੁੱਝ ਗਲ ਜਾਵੇਗਾ ਅਤੇ ਉਹਨਾਂ ਦੀ ਚਮੜੀ ਵੀ ਗਲ ਜਾਵੇਗੀ।
21وَلَهُم مَّقَامِعُ مِنْ حَدِيدٍ
21਼ ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
19ਆਇਤ

ਅਨੁਵਾਦ — ਅਲ-ਹੱਜ 19

ਸੂਰਾ ਅਲ-ਹੱਜ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ…

ਸੂਰਾ ਆਇਤ 19/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers