ਅਲ-ਹੱਜ · 2/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
يَوْمَ تَرَوْنَهَا تَذْهَلُ كُلُّ مُرْضِعَةٍ عَمَّا أَرْضَعَتْ وَتَضَعُ كُلُّ ذَاتِ حَمْلٍ حَمْلَهَا وَتَرَى النَّاسَ سُكَارَىٰ وَمَا هُم بِسُكَارَىٰ وَلَٰكِنَّ عَذَابَ اللَّهِ شَدِيدٌ ۝٢
Yawma tarawnahaa tazhalu kullu murdi`atin `ammaaa arda`at wa tada`u kullu zaati hamlin hamlahaa wa tarannaasa sukaaraa wa maa hum bisukaaraa wa lakinaa `azaabal laahi shadeed
📖 ਪੰਜਾਬੀ ਵਿੱਚ
2਼ ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਹੱਜ

1يَا أَيُّهَا النَّاسُ اتَّقُوا رَبَّكُمْ ۚ إِنَّ زَلْزَلَةَ السَّاعَةِ شَيْءٌ عَظِيمٌ
1਼ ਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ।
2يَوْمَ تَرَوْنَهَا تَذْهَلُ كُلُّ مُرْضِعَةٍ عَمَّا أَرْضَعَتْ وَتَضَعُ كُلُّ ذَاتِ حَمْلٍ حَمْلَهَا وَتَرَى النَّاسَ سُكَارَىٰ وَمَا هُم بِسُكَارَىٰ وَلَٰكِنَّ عَذَابَ اللَّهِ شَدِيدٌ
2਼ ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ।
3وَمِنَ النَّاسِ مَن يُجَادِلُ فِي اللَّهِ بِغَيْرِ عِلْمٍ وَيَتَّبِعُ كُلَّ شَيْطَانٍ مَّرِيدٍ
3਼ ਕੁੱਝ ਲੋਕੀ ਉਹ ਵੀ ਹਨ ਜਿਹੜੇ ਅੱਲਾਹ ਬਾਰੇ ਬਿਨਾਂ ਗਿਆਨ ਤੋਂ ਬਹਿਸਾਂ (ਵਾਦ-ਵਿਵਾਦ) ਕਰਦੇ ਹਨ ਅਤੇ ਹਰ ਬਾਗ਼ੀ ਸ਼ੈਤਾਨ ਦੇ ਪਿੱਛੇ ਲਗ ਜਾਂਦੇ ਹਨ।
4كُتِبَ عَلَيْهِ أَنَّهُ مَن تَوَلَّاهُ فَأَنَّهُ يُضِلُّهُ وَيَهْدِيهِ إِلَىٰ عَذَابِ السَّعِيرِ
4਼ ਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
2ਆਇਤ

ਅਨੁਵਾਦ — ਅਲ-ਹੱਜ 2

ਸੂਰਾ ਅਲ-ਹੱਜ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ…

ਸੂਰਾ ਆਇਤ 2/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers