ਅਲ-ਹੱਜ · 21/78
ਅਨੁਵਾਦ ਉਚਾਰਨ — ਅਲ-ਹੱਜ
وَلَهُم مَّقَامِعُ مِنْ حَدِيدٍ ۝٢١
Wa lahum maqaami`u min hadeed
📖 ਪੰਜਾਬੀ ਵਿੱਚ
21਼ ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।

🎧 ਸੁਣੋ


📜 ਆਇਤ 19-23 — ਅਲ-ਹੱਜ

19۞ هَٰذَانِ خَصْمَانِ اخْتَصَمُوا فِي رَبِّهِمْ ۖ فَالَّذِينَ كَفَرُوا قُطِّعَتْ لَهُمْ ثِيَابٌ مِّن نَّارٍ يُصَبُّ مِن فَوْقِ رُءُوسِهِمُ الْحَمِيمُ
19਼ ਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ।
20يُصْهَرُ بِهِ مَا فِي بُطُونِهِمْ وَالْجُلُودُ
20਼ ਜਿਸ ਨਾਲ ਉਹਨਾਂ ਦੇ ਢਿਡਾਂ ਦੇ ਅੰਦਰੋਂ ਸਭ ਕੁੱਝ ਗਲ ਜਾਵੇਗਾ ਅਤੇ ਉਹਨਾਂ ਦੀ ਚਮੜੀ ਵੀ ਗਲ ਜਾਵੇਗੀ।
21وَلَهُم مَّقَامِعُ مِنْ حَدِيدٍ
21਼ ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।
22كُلَّمَا أَرَادُوا أَن يَخْرُجُوا مِنْهَا مِنْ غَمٍّ أُعِيدُوا فِيهَا وَذُوقُوا عَذَابَ الْحَرِيقِ
22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।
23إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
23਼ ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
21ਆਇਤ

ਅਨੁਵਾਦ — ਅਲ-ਹੱਜ 21

ਸੂਰਾ ਅਲ-ਹੱਜ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।

ਸੂਰਾ ਆਇਤ 21/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers