ਅਲ-ਹੱਜ · 22/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
كُلَّمَا أَرَادُوا أَن يَخْرُجُوا مِنْهَا مِنْ غَمٍّ أُعِيدُوا فِيهَا وَذُوقُوا عَذَابَ الْحَرِيقِ ۝٢٢
Kullamaa araadooo any yakhrujoo minhaa min ghammin u`eedoo feeha wa zooqoo `azaabal hareeq
📖 ਪੰਜਾਬੀ ਵਿੱਚ
22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਹੱਜ

20يُصْهَرُ بِهِ مَا فِي بُطُونِهِمْ وَالْجُلُودُ
20਼ ਜਿਸ ਨਾਲ ਉਹਨਾਂ ਦੇ ਢਿਡਾਂ ਦੇ ਅੰਦਰੋਂ ਸਭ ਕੁੱਝ ਗਲ ਜਾਵੇਗਾ ਅਤੇ ਉਹਨਾਂ ਦੀ ਚਮੜੀ ਵੀ ਗਲ ਜਾਵੇਗੀ।
21وَلَهُم مَّقَامِعُ مِنْ حَدِيدٍ
21਼ ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।
22كُلَّمَا أَرَادُوا أَن يَخْرُجُوا مِنْهَا مِنْ غَمٍّ أُعِيدُوا فِيهَا وَذُوقُوا عَذَابَ الْحَرِيقِ
22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।
23إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
23਼ ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।
24وَهُدُوا إِلَى الطَّيِّبِ مِنَ الْقَوْلِ وَهُدُوا إِلَىٰ صِرَاطِ الْحَمِيدِ
24਼ ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
22ਆਇਤ

ਅਨੁਵਾਦ — ਅਲ-ਹੱਜ 22

ਸੂਰਾ ਅਲ-ਹੱਜ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ…

ਸੂਰਾ ਆਇਤ 22/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers