ਅਲ-ਹੱਜ · 23/78
ਅਨੁਵਾਦ ਉਚਾਰਨ — ਅਲ-ਹੱਜ
إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ ۝٢٣
Innal laaha yudkhilul lazeena aamanoo wa `amilus saalihaati jannaatin tajree min tahtihal anhaaru yuhallawna feehaa min asaawira min zahabinw wa lu`lu`aa; wa libaasuhum feehaa hareer
📖 ਪੰਜਾਬੀ ਵਿੱਚ
23਼ ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।

🎧 ਸੁਣੋ


📜 ਆਇਤ 21-25 — ਅਲ-ਹੱਜ

21وَلَهُم مَّقَامِعُ مِنْ حَدِيدٍ
21਼ ਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।
22كُلَّمَا أَرَادُوا أَن يَخْرُجُوا مِنْهَا مِنْ غَمٍّ أُعِيدُوا فِيهَا وَذُوقُوا عَذَابَ الْحَرِيقِ
22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।
23إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
23਼ ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।
24وَهُدُوا إِلَى الطَّيِّبِ مِنَ الْقَوْلِ وَهُدُوا إِلَىٰ صِرَاطِ الْحَمِيدِ
24਼ ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।
25إِنَّ الَّذِينَ كَفَرُوا وَيَصُدُّونَ عَن سَبِيلِ اللَّهِ وَالْمَسْجِدِ الْحَرَامِ الَّذِي جَعَلْنَاهُ لِلنَّاسِ سَوَاءً الْعَاكِفُ فِيهِ وَالْبَادِ ۚ وَمَن يُرِدْ فِيهِ بِإِلْحَادٍ بِظُلْمٍ نُّذِقْهُ مِنْ عَذَابٍ أَلِيمٍ
25਼ ਜਿਨ੍ਹਾਂ ਲੋਕਾਂ ਨੇ (ਰੱਬੀ ਹਿਦਾਇਤ ਦਾ) ਇਨਕਾਰ ਕੀਤਾ, ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਅਤੇ ਪਾਕ ਮਸੀਤ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ, ਜਿਸ ਨੂੰ ਅਸੀਂ ਸਾਰੇ ਜਹਾਨ ਦੇ ਲੋਕਾਂ ਲਈ ਬਣਾਇਆ ਹੈ। ਉੱਥੇ (ਮੱਕੇ) ਦੇ ਵਸਨੀਕ ਹੋਣ ਜਾਂ ਬਾਹਰੋ ਆਉਣ ਹੋਣ, ਉਹਨਾਂ ਸਭ ਦਾ ਅਧਿਕਾਰ ਇਕ ਬਰਾਬਰ ਹੈ। ਜਿਹੜਾ ਵੀ ਉੱਥੇ (ਖ਼ਾਨਾ-ਕਾਅਬਾ) ਵਿਖੇ ਜ਼ੁਲਮ ਕਰਨ ਦੇ ਇਰਾਦੇ ਨਾਲ ਕੋਈ ਭੈੜੇ ਕੰਮ ਕਰੇਗਾ ਅਸੀਂ ਉਸ ਨੂੰ ਦਰਦਨਾਕ ਅਜ਼ਾਬ ਦਾ ਸੁਆਦ ਚਖਾਵਾਂਗੇ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
23ਆਇਤ

ਅਨੁਵਾਦ — ਅਲ-ਹੱਜ 23

ਸੂਰਾ ਅਲ-ਹੱਜ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ…

ਸੂਰਾ ਆਇਤ 23/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers