ਅਲ-ਹੱਜ · 24/78
ਅਨੁਵਾਦ ਉਚਾਰਨ — ਅਲ-ਹੱਜ
وَهُدُوا إِلَى الطَّيِّبِ مِنَ الْقَوْلِ وَهُدُوا إِلَىٰ صِرَاطِ الْحَمِيدِ ٢٤
Transliteration
Wa hudooo ilat taiyibi minal qawli wa hudooo ilaaa siraatil hameed
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
24਼ ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।
Additional reference in اردو
🎧 ਸੁਣੋ
📜 ਆਇਤ 22-26 — ਅਲ-ਹੱਜ
22كُلَّمَا أَرَادُوا أَن يَخْرُجُوا مِنْهَا مِنْ غَمٍّ أُعِيدُوا فِيهَا وَذُوقُوا عَذَابَ الْحَرِيقِ
22਼ ਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।
23إِنَّ اللَّهَ يُدْخِلُ الَّذِينَ آمَنُوا وَعَمِلُوا الصَّالِحَاتِ جَنَّاتٍ تَجْرِي مِن تَحْتِهَا الْأَنْهَارُ يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا ۖ وَلِبَاسُهُمْ فِيهَا حَرِيرٌ
23਼ ਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।
24وَهُدُوا إِلَى الطَّيِّبِ مِنَ الْقَوْلِ وَهُدُوا إِلَىٰ صِرَاطِ الْحَمِيدِ
24਼ ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।
25إِنَّ الَّذِينَ كَفَرُوا وَيَصُدُّونَ عَن سَبِيلِ اللَّهِ وَالْمَسْجِدِ الْحَرَامِ الَّذِي جَعَلْنَاهُ لِلنَّاسِ سَوَاءً الْعَاكِفُ فِيهِ وَالْبَادِ ۚ وَمَن يُرِدْ فِيهِ بِإِلْحَادٍ بِظُلْمٍ نُّذِقْهُ مِنْ عَذَابٍ أَلِيمٍ
25਼ ਜਿਨ੍ਹਾਂ ਲੋਕਾਂ ਨੇ (ਰੱਬੀ ਹਿਦਾਇਤ ਦਾ) ਇਨਕਾਰ ਕੀਤਾ, ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਅਤੇ ਪਾਕ ਮਸੀਤ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ, ਜਿਸ ਨੂੰ ਅਸੀਂ ਸਾਰੇ ਜਹਾਨ ਦੇ ਲੋਕਾਂ ਲਈ ਬਣਾਇਆ ਹੈ। ਉੱਥੇ (ਮੱਕੇ) ਦੇ ਵਸਨੀਕ ਹੋਣ ਜਾਂ ਬਾਹਰੋ ਆਉਣ ਹੋਣ, ਉਹਨਾਂ ਸਭ ਦਾ ਅਧਿਕਾਰ ਇਕ ਬਰਾਬਰ ਹੈ। ਜਿਹੜਾ ਵੀ ਉੱਥੇ (ਖ਼ਾਨਾ-ਕਾਅਬਾ) ਵਿਖੇ ਜ਼ੁਲਮ ਕਰਨ ਦੇ ਇਰਾਦੇ ਨਾਲ ਕੋਈ ਭੈੜੇ ਕੰਮ ਕਰੇਗਾ ਅਸੀਂ ਉਸ ਨੂੰ ਦਰਦਨਾਕ ਅਜ਼ਾਬ ਦਾ ਸੁਆਦ ਚਖਾਵਾਂਗੇ।
26وَإِذْ بَوَّأْنَا لِإِبْرَاهِيمَ مَكَانَ الْبَيْتِ أَن لَّا تُشْرِكْ بِي شَيْئًا وَطَهِّرْ بَيْتِيَ لِلطَّائِفِينَ وَالْقَائِمِينَ وَالرُّكَّعِ السُّجُودِ
26਼ ਅਤੇ (ਯਾਦ ਕਰੋ) ਜਦੋਂ ਅਸੀਂ ਇਬਰਾਹੀਮ ਲਈ ਕਾਅਬੇ ਦੀ ਥਾਂ ਨੂੰ ਨਿਯਤ ਕੀਤਾ ਸੀ, (ਅਤੇ ਹੁਕਮ ਦਿੱਤਾ ਸੀ ਕਿ) ਮੇਰੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਨਾ ਅਤੇ ਮੇਰੇ ਘਰ (ਖ਼ਾਨਾ-ਕਾਅਬਾ) ਨੂੰ ਤਵਾਫ਼ (ਪਰਿਕ੍ਰਮਾ) ਕਰਨ ਲਈ, ਨਮਾਜ਼, ਰੁਕੂਅ ਤੇ ਸਿਜਦਾ ਕਰਨ ਵਾਲਿਆਂ ਲਈ ਪਵਿੱਤਰ ਰੱਖਣਾ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
24ਆਇਤ
ਅਨੁਵਾਦ — ਅਲ-ਹੱਜ 24
ਸੂਰਾ ਅਲ-ਹੱਜ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ)…ਸੂਰਾ ਆਇਤ 24/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 22–26. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








