ਅਲ-ਹੱਜ · 27/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَأَذِّن فِي النَّاسِ بِالْحَجِّ يَأْتُوكَ رِجَالًا وَعَلَىٰ كُلِّ ضَامِرٍ يَأْتِينَ مِن كُلِّ فَجٍّ عَمِيقٍ ۝٢٧
Wa azzin fin naasi bil Hajji yaatooka rijaalanw wa `alaa kulli daamiriny yaateena min kulli fajjin `ameeq
📖 ਪੰਜਾਬੀ ਵਿੱਚ
27਼ (ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਹੱਜ

25إِنَّ الَّذِينَ كَفَرُوا وَيَصُدُّونَ عَن سَبِيلِ اللَّهِ وَالْمَسْجِدِ الْحَرَامِ الَّذِي جَعَلْنَاهُ لِلنَّاسِ سَوَاءً الْعَاكِفُ فِيهِ وَالْبَادِ ۚ وَمَن يُرِدْ فِيهِ بِإِلْحَادٍ بِظُلْمٍ نُّذِقْهُ مِنْ عَذَابٍ أَلِيمٍ
25਼ ਜਿਨ੍ਹਾਂ ਲੋਕਾਂ ਨੇ (ਰੱਬੀ ਹਿਦਾਇਤ ਦਾ) ਇਨਕਾਰ ਕੀਤਾ, ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਅਤੇ ਪਾਕ ਮਸੀਤ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ, ਜਿਸ ਨੂੰ ਅਸੀਂ ਸਾਰੇ ਜਹਾਨ ਦੇ ਲੋਕਾਂ ਲਈ ਬਣਾਇਆ ਹੈ। ਉੱਥੇ (ਮੱਕੇ) ਦੇ ਵਸਨੀਕ ਹੋਣ ਜਾਂ ਬਾਹਰੋ ਆਉਣ ਹੋਣ, ਉਹਨਾਂ ਸਭ ਦਾ ਅਧਿਕਾਰ ਇਕ ਬਰਾਬਰ ਹੈ। ਜਿਹੜਾ ਵੀ ਉੱਥੇ (ਖ਼ਾਨਾ-ਕਾਅਬਾ) ਵਿਖੇ ਜ਼ੁਲਮ ਕਰਨ ਦੇ ਇਰਾਦੇ ਨਾਲ ਕੋਈ ਭੈੜੇ ਕੰਮ ਕਰੇਗਾ ਅਸੀਂ ਉਸ ਨੂੰ ਦਰਦਨਾਕ ਅਜ਼ਾਬ ਦਾ ਸੁਆਦ ਚਖਾਵਾਂਗੇ।
26وَإِذْ بَوَّأْنَا لِإِبْرَاهِيمَ مَكَانَ الْبَيْتِ أَن لَّا تُشْرِكْ بِي شَيْئًا وَطَهِّرْ بَيْتِيَ لِلطَّائِفِينَ وَالْقَائِمِينَ وَالرُّكَّعِ السُّجُودِ
26਼ ਅਤੇ (ਯਾਦ ਕਰੋ) ਜਦੋਂ ਅਸੀਂ ਇਬਰਾਹੀਮ ਲਈ ਕਾਅਬੇ ਦੀ ਥਾਂ ਨੂੰ ਨਿਯਤ ਕੀਤਾ ਸੀ, (ਅਤੇ ਹੁਕਮ ਦਿੱਤਾ ਸੀ ਕਿ) ਮੇਰੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਨਾ ਅਤੇ ਮੇਰੇ ਘਰ (ਖ਼ਾਨਾ-ਕਾਅਬਾ) ਨੂੰ ਤਵਾਫ਼ (ਪਰਿਕ੍ਰਮਾ) ਕਰਨ ਲਈ, ਨਮਾਜ਼, ਰੁਕੂਅ ਤੇ ਸਿਜਦਾ ਕਰਨ ਵਾਲਿਆਂ ਲਈ ਪਵਿੱਤਰ ਰੱਖਣਾ।
27وَأَذِّن فِي النَّاسِ بِالْحَجِّ يَأْتُوكَ رِجَالًا وَعَلَىٰ كُلِّ ضَامِرٍ يَأْتِينَ مِن كُلِّ فَجٍّ عَمِيقٍ
27਼ (ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।1
28لِّيَشْهَدُوا مَنَافِعَ لَهُمْ وَيَذْكُرُوا اسْمَ اللَّهِ فِي أَيَّامٍ مَّعْلُومَاتٍ عَلَىٰ مَا رَزَقَهُم مِّن بَهِيمَةِ الْأَنْعَامِ ۖ فَكُلُوا مِنْهَا وَأَطْعِمُوا الْبَائِسَ الْفَقِيرَ
28਼ ਤਾਂ ਜੋ ਉਹ ਆਪਣੇ (ਲੋਕ-ਪਰਲੋਕ ਦਾ) ਲਾਭ ਪ੍ਰਾਪਤ ਕਰਨ ਲਈ (ਖਾਨਾ ਕਾਅਬਾ ਵਿਚ) ਹਾਜ਼ਰ ਹੋਣ ਅਤੇ ਨਿਸ਼ਚਿਤ ਦਿਨਾਂ ਵਿਚ ਉਹਨਾਂ ਪਸ਼ੂਆਂ ਤੇ ਜ਼ਿਬਹ ਕਰਦੇ ਸਮੇਂ ਅੱਲਾਹ ਦਾ ਨਾਂ ਲੈਣ ਜਿਹੜੇ ਅੱਲਾਹ ਨੇ ਉਨ੍ਹਾਂ ਨੂੰ ਦਿੱਤੇ ਹਨ। ਫੇਰ ਤੁਸੀਂ ਆਪ ਵੀ ਉਹਨਾਂ (ਪਸ਼ੂਆਂ) ਦਾ ਮਾਸ ਖਾਓ ਅਤੇ ਹਰੇਕ ਭੁੱਖੇ ਫਕੀਰ ਨੂੰ ਵੀ ਖਵਾਓ।
29ثُمَّ لْيَقْضُوا تَفَثَهُمْ وَلْيُوفُوا نُذُورَهُمْ وَلْيَطَّوَّفُوا بِالْبَيْتِ الْعَتِيقِ
29਼ ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।1
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
27ਆਇਤ

ਅਨੁਵਾਦ — ਅਲ-ਹੱਜ 27

ਸੂਰਾ ਅਲ-ਹੱਜ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ (ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ…

ਸੂਰਾ ਆਇਤ 27/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers