ਅਲ-ਹੱਜ · 29/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
ثُمَّ لْيَقْضُوا تَفَثَهُمْ وَلْيُوفُوا نُذُورَهُمْ وَلْيَطَّوَّفُوا بِالْبَيْتِ الْعَتِيقِ ۝٢٩
Summal yaqdoo tafasahum wal yoofoo nuzoorahum wal yattawwafoo bil Baitil `Ateeq
📖 ਪੰਜਾਬੀ ਵਿੱਚ
29਼ ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਹੱਜ

27وَأَذِّن فِي النَّاسِ بِالْحَجِّ يَأْتُوكَ رِجَالًا وَعَلَىٰ كُلِّ ضَامِرٍ يَأْتِينَ مِن كُلِّ فَجٍّ عَمِيقٍ
27਼ (ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।1
28لِّيَشْهَدُوا مَنَافِعَ لَهُمْ وَيَذْكُرُوا اسْمَ اللَّهِ فِي أَيَّامٍ مَّعْلُومَاتٍ عَلَىٰ مَا رَزَقَهُم مِّن بَهِيمَةِ الْأَنْعَامِ ۖ فَكُلُوا مِنْهَا وَأَطْعِمُوا الْبَائِسَ الْفَقِيرَ
28਼ ਤਾਂ ਜੋ ਉਹ ਆਪਣੇ (ਲੋਕ-ਪਰਲੋਕ ਦਾ) ਲਾਭ ਪ੍ਰਾਪਤ ਕਰਨ ਲਈ (ਖਾਨਾ ਕਾਅਬਾ ਵਿਚ) ਹਾਜ਼ਰ ਹੋਣ ਅਤੇ ਨਿਸ਼ਚਿਤ ਦਿਨਾਂ ਵਿਚ ਉਹਨਾਂ ਪਸ਼ੂਆਂ ਤੇ ਜ਼ਿਬਹ ਕਰਦੇ ਸਮੇਂ ਅੱਲਾਹ ਦਾ ਨਾਂ ਲੈਣ ਜਿਹੜੇ ਅੱਲਾਹ ਨੇ ਉਨ੍ਹਾਂ ਨੂੰ ਦਿੱਤੇ ਹਨ। ਫੇਰ ਤੁਸੀਂ ਆਪ ਵੀ ਉਹਨਾਂ (ਪਸ਼ੂਆਂ) ਦਾ ਮਾਸ ਖਾਓ ਅਤੇ ਹਰੇਕ ਭੁੱਖੇ ਫਕੀਰ ਨੂੰ ਵੀ ਖਵਾਓ।
29ثُمَّ لْيَقْضُوا تَفَثَهُمْ وَلْيُوفُوا نُذُورَهُمْ وَلْيَطَّوَّفُوا بِالْبَيْتِ الْعَتِيقِ
29਼ ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।1
30ذَٰلِكَ وَمَن يُعَظِّمْ حُرُمَاتِ اللَّهِ فَهُوَ خَيْرٌ لَّهُ عِندَ رَبِّهِ ۗ وَأُحِلَّتْ لَكُمُ الْأَنْعَامُ إِلَّا مَا يُتْلَىٰ عَلَيْكُمْ ۖ فَاجْتَنِبُوا الرِّجْسَ مِنَ الْأَوْثَانِ وَاجْتَنِبُوا قَوْلَ الزُّورِ
30਼ ਇਹ (ਹੁਕਮ) ਉਹਨਾਂ ਲਈ ਰੁ ਜਿਹੜੇ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਪਾਬੰਦੀਆਂ ਦਾ ਸਤਿਕਾਰ ਕਰਦੇ ਹਨ, ਉਹਨਾਂ ਲਈ ਉਹਨਾਂ ਦੇ ਰੱਬ ਕੋਲ ਵਧੀਆ ਬਦਲਾ ਹੈ। ਤੁਹਾਡੇ ਲਈ ਚਾਰ ਪੈਰਾਂ ਵਾਲੇ ਪਸ਼ੂ ਜਾਇਜ਼ (ਹਲਾਲ) ਕਰ ਦਿੱਤੇ, ਛੁੱਟ ਉਹਨਾਂ ਤੋਂ ਜਿਨ੍ਹਾਂ ਬਾਰੇ ਤੁਹਾਨੂੰ ਦੱਸਿਆ ਜਾ ਚੁੱਕਿਆ ਹੈ। ਸੋ ਤੁਸੀਂ ਮੂਰਤੀਆਂ ਦੀ ਗੰਦਗੀ ਤੋਂ ਬਚੋ ਅਤੇ ਝੂਠੀਆਂ ਗੱਲਾਂ ਤੋਂ ਪਰਹੇਜ਼ ਕਰੋ।
31حُنَفَاءَ لِلَّهِ غَيْرَ مُشْرِكِينَ بِهِ ۚ وَمَن يُشْرِكْ بِاللَّهِ فَكَأَنَّمَا خَرَّ مِنَ السَّمَاءِ فَتَخْطَفُهُ الطَّيْرُ أَوْ تَهْوِي بِهِ الرِّيحُ فِي مَكَانٍ سَحِيقٍ
31਼ ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
29ਆਇਤ

ਅਨੁਵਾਦ — ਅਲ-ਹੱਜ 29

ਸੂਰਾ ਅਲ-ਹੱਜ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ…

ਸੂਰਾ ਆਇਤ 29/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers