ਅਲ-ਹੱਜ · 31/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
حُنَفَاءَ لِلَّهِ غَيْرَ مُشْرِكِينَ بِهِ ۚ وَمَن يُشْرِكْ بِاللَّهِ فَكَأَنَّمَا خَرَّ مِنَ السَّمَاءِ فَتَخْطَفُهُ الطَّيْرُ أَوْ تَهْوِي بِهِ الرِّيحُ فِي مَكَانٍ سَحِيقٍ ۝٣١
Hunafaaa`a lillaahi ghaira mushrikeena bih; wa mai yushrik billaahi faka annamaa kharra minas samaaa`i fatakh tafuhut tairu aw tahwee bihir reehu bee makaanin saheeq
📖 ਪੰਜਾਬੀ ਵਿੱਚ
31਼ ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਹੱਜ

29ثُمَّ لْيَقْضُوا تَفَثَهُمْ وَلْيُوفُوا نُذُورَهُمْ وَلْيَطَّوَّفُوا بِالْبَيْتِ الْعَتِيقِ
29਼ ਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।1
30ذَٰلِكَ وَمَن يُعَظِّمْ حُرُمَاتِ اللَّهِ فَهُوَ خَيْرٌ لَّهُ عِندَ رَبِّهِ ۗ وَأُحِلَّتْ لَكُمُ الْأَنْعَامُ إِلَّا مَا يُتْلَىٰ عَلَيْكُمْ ۖ فَاجْتَنِبُوا الرِّجْسَ مِنَ الْأَوْثَانِ وَاجْتَنِبُوا قَوْلَ الزُّورِ
30਼ ਇਹ (ਹੁਕਮ) ਉਹਨਾਂ ਲਈ ਰੁ ਜਿਹੜੇ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਪਾਬੰਦੀਆਂ ਦਾ ਸਤਿਕਾਰ ਕਰਦੇ ਹਨ, ਉਹਨਾਂ ਲਈ ਉਹਨਾਂ ਦੇ ਰੱਬ ਕੋਲ ਵਧੀਆ ਬਦਲਾ ਹੈ। ਤੁਹਾਡੇ ਲਈ ਚਾਰ ਪੈਰਾਂ ਵਾਲੇ ਪਸ਼ੂ ਜਾਇਜ਼ (ਹਲਾਲ) ਕਰ ਦਿੱਤੇ, ਛੁੱਟ ਉਹਨਾਂ ਤੋਂ ਜਿਨ੍ਹਾਂ ਬਾਰੇ ਤੁਹਾਨੂੰ ਦੱਸਿਆ ਜਾ ਚੁੱਕਿਆ ਹੈ। ਸੋ ਤੁਸੀਂ ਮੂਰਤੀਆਂ ਦੀ ਗੰਦਗੀ ਤੋਂ ਬਚੋ ਅਤੇ ਝੂਠੀਆਂ ਗੱਲਾਂ ਤੋਂ ਪਰਹੇਜ਼ ਕਰੋ।
31حُنَفَاءَ لِلَّهِ غَيْرَ مُشْرِكِينَ بِهِ ۚ وَمَن يُشْرِكْ بِاللَّهِ فَكَأَنَّمَا خَرَّ مِنَ السَّمَاءِ فَتَخْطَفُهُ الطَّيْرُ أَوْ تَهْوِي بِهِ الرِّيحُ فِي مَكَانٍ سَحِيقٍ
31਼ ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।
32ذَٰلِكَ وَمَن يُعَظِّمْ شَعَائِرَ اللَّهِ فَإِنَّهَا مِن تَقْوَى الْقُلُوبِ
32਼ ਇਹ ਹੁਕਮ ਉਸ ਲਈ ਹੈ ਜਿਹੜਾ ਅੱਲਾਹ ਦੀਆਂ ਮਿਥੀਆਂ ਹੋਈਆਂ ਨਿਸ਼ਾਨੀਆਂ ਦਾ ਆਦਰ ਕਰਦਾ ਹੈ। ਬੇਸ਼ੱਕ ਇਸ ਦਾ ਸੰਬੰਧ ਦਿਲਾਂ ਦੀ ਪਾਕੀਜ਼ਗੀ ਨਾਲ ਜੁੜ੍ਹਿਆ ਹੋਇਆ ਹੈ।
33لَكُمْ فِيهَا مَنَافِعُ إِلَىٰ أَجَلٍ مُّسَمًّى ثُمَّ مَحِلُّهَا إِلَى الْبَيْتِ الْعَتِيقِ
33਼ ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
31ਆਇਤ

ਅਨੁਵਾਦ — ਅਲ-ਹੱਜ 31

ਸੂਰਾ ਅਲ-ਹੱਜ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ…

ਸੂਰਾ ਆਇਤ 31/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers