ਅਲ-ਹੱਜ · 33/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
لَكُمْ فِيهَا مَنَافِعُ إِلَىٰ أَجَلٍ مُّسَمًّى ثُمَّ مَحِلُّهَا إِلَى الْبَيْتِ الْعَتِيقِ ۝٣٣
Lakum feehaa manaafi`u ilaaa ajalim musamman summa mahilluhaaa ilal Baitil `Ateeq
📖 ਪੰਜਾਬੀ ਵਿੱਚ
33਼ ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਹੱਜ

31حُنَفَاءَ لِلَّهِ غَيْرَ مُشْرِكِينَ بِهِ ۚ وَمَن يُشْرِكْ بِاللَّهِ فَكَأَنَّمَا خَرَّ مِنَ السَّمَاءِ فَتَخْطَفُهُ الطَّيْرُ أَوْ تَهْوِي بِهِ الرِّيحُ فِي مَكَانٍ سَحِيقٍ
31਼ ਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।
32ذَٰلِكَ وَمَن يُعَظِّمْ شَعَائِرَ اللَّهِ فَإِنَّهَا مِن تَقْوَى الْقُلُوبِ
32਼ ਇਹ ਹੁਕਮ ਉਸ ਲਈ ਹੈ ਜਿਹੜਾ ਅੱਲਾਹ ਦੀਆਂ ਮਿਥੀਆਂ ਹੋਈਆਂ ਨਿਸ਼ਾਨੀਆਂ ਦਾ ਆਦਰ ਕਰਦਾ ਹੈ। ਬੇਸ਼ੱਕ ਇਸ ਦਾ ਸੰਬੰਧ ਦਿਲਾਂ ਦੀ ਪਾਕੀਜ਼ਗੀ ਨਾਲ ਜੁੜ੍ਹਿਆ ਹੋਇਆ ਹੈ।
33لَكُمْ فِيهَا مَنَافِعُ إِلَىٰ أَجَلٍ مُّسَمًّى ثُمَّ مَحِلُّهَا إِلَى الْبَيْتِ الْعَتِيقِ
33਼ ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ।
34وَلِكُلِّ أُمَّةٍ جَعَلْنَا مَنسَكًا لِّيَذْكُرُوا اسْمَ اللَّهِ عَلَىٰ مَا رَزَقَهُم مِّن بَهِيمَةِ الْأَنْعَامِ ۗ فَإِلَٰهُكُمْ إِلَٰهٌ وَاحِدٌ فَلَهُ أَسْلِمُوا ۗ وَبَشِّرِ الْمُخْبِتِينَ
34਼ ਅਸੀਂ ਹਰ ਉੱਮਤ ਲਈ ਕੁਰਬਾਨੀ ਕਰਨ ਦੇ ਤਰੀਕੇ ਮੁਕੱਰਰ ਕੀਤੇ ਹਨ ਕਿ ਉਹਨਾਂ ਚਾਰ ਪੈਰਾਂ ਵਾਲੇ ਜਾਨਵਰਾਂ ਉੱਤੇ, ਜਿਹੜੇ ਜਾਨਵਰ ਅੱਲਾਹ ਨੇ ਹੀ ਉਹਨਾਂ ਨੂੰ ਬਖ਼ਸ਼ੇ ਹੋਏ ਹਨ, (ਜ਼ਿਬਹ ਕਰਦੇ ਸਮੇਂ) ਅੱਲਾਹ ਦਾ ਨਾਂ ਲਿਆ ਜਾਵੇ। ਤੁਹਾਡਾ ਸਭ ਦਾ ਇਕ ਹੀ ਇਸ਼ਟ ਹੈ ਤੁਸੀਂ ਉਸੇ ਦੇ ਆਗਿਆਕਾਰੀ ਬਣੋ। (ਹੇ ਨਬੀ!) ਤੁਸੀਂ ਨਿਮਰਤਾ ਧਾਰਨ ਕਰਨ ਵਾਲਿਆਂ ਨੂੰ (ਰੱਬ ਦੀ ਰਜ਼ਾ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
35الَّذِينَ إِذَا ذُكِرَ اللَّهُ وَجِلَتْ قُلُوبُهُمْ وَالصَّابِرِينَ عَلَىٰ مَا أَصَابَهُمْ وَالْمُقِيمِي الصَّلَاةِ وَمِمَّا رَزَقْنَاهُمْ يُنفِقُونَ
35਼ ਜਦੋਂ ਰੱਬ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ। ਜਦੋਂ ਉਹਨਾਂ ਨੂੰ ਕੋਈ ਮੁਸੀਬਤ ਆਉਂਦੀ ਹੈ ਉਸ ’ਤੇ ਸਬਰ ਕਰਦੇ ਹਨ, ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਧੰਨ-ਦੌਲਤ) ਬਖ਼ਸ਼ਿਆ ਹੈ, ਉਸ ਵਿੱਚੋਂ ਖ਼ਰਚ ਕਰਦੇ ਹਨ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
33ਆਇਤ

ਅਨੁਵਾਦ — ਅਲ-ਹੱਜ 33

ਸੂਰਾ ਅਲ-ਹੱਜ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ…

ਸੂਰਾ ਆਇਤ 33/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers