ਅਲ-ਹੱਜ · 42/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍ وَعَادٌ وَثَمُودُ ۝٤٢
Wa iny yukazzibooka faqad kazzabat qablahum qawmu Nooinw wa Aadunw wa Samood
📖 ਪੰਜਾਬੀ ਵਿੱਚ
42਼ (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਹੱਜ

40الَّذِينَ أُخْرِجُوا مِن دِيَارِهِم بِغَيْرِ حَقٍّ إِلَّا أَن يَقُولُوا رَبُّنَا اللَّهُ ۗ وَلَوْلَا دَفْعُ اللَّهِ النَّاسَ بَعْضَهُم بِبَعْضٍ لَّهُدِّمَتْ صَوَامِعُ وَبِيَعٌ وَصَلَوَاتٌ وَمَسَاجِدُ يُذْكَرُ فِيهَا اسْمُ اللَّهِ كَثِيرًا ۗ وَلَيَنصُرَنَّ اللَّهُ مَن يَنصُرُهُ ۗ إِنَّ اللَّهَ لَقَوِيٌّ عَزِيزٌ
40਼ ਇਹ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਘਰੋਂ ਅਣ-ਹੱਕਾ ਕੱਢਿਆ ਗਿਆ ਕੇਵਲ ਇਹ ਕਹਿਣ ’ਤੇ ਕਿ ਸਾਡਾ ਮਾਲਿਕ ਅੱਲਾਹ ਹੈ। ਜੇ ਅੱਲਾਹ ਇਕ (ਜ਼ਾਲਮ) ਨੂੰ ਦੂਜੇ ਜ਼ਾਲਿਮ ਰਾਹੀਂ (ਸੱਤਾ ਤੋਂ) ਪਰਾਂ ਨਾ ਕਰਦਾ ਤਾਂ ਧਰਮ ਸਥਾਨ ਗਿਰਜੇ ਮਸੀਤਾਂ ਅਤੇ ਯਹੂਦੀਆਂ ਦੇ ਧਰਮ ਸਥਾਨ ਅਤੇ ਉਹ ਸਾਰੀਆਂ ਮਸੀਤਾਂ ਵੀ ਢਾਹ ਦਿੱਤੀਆਂ ਜਾਂਦੀਆਂ ਜਿਨ੍ਹਾਂ ਵਿਚ ਅੱਲਾਹ ਦਾ ਸਿਮਰਨ ਵੱਧ ਤੋਂ ਵੱਧ ਕੀਤਾ ਜਾਂਦਾ ਹੈ। ਜਿਹੜਾ ਵੀ ਉਸ (ਦੇ ਦੀਨ ਇਸਲਾਮ) ਦੀ ਮਦਦ ਕਰੇਗਾ, ਅੱਲਾਹ ਜ਼ਰੂਰ ਹੀ ਉਸਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਅਤਿਅੰਤ ਜ਼ੋਰਾਵਰ ਹੈ।
41الَّذِينَ إِن مَّكَّنَّاهُمْ فِي الْأَرْضِ أَقَامُوا الصَّلَاةَ وَآتَوُا الزَّكَاةَ وَأَمَرُوا بِالْمَعْرُوفِ وَنَهَوْا عَنِ الْمُنكَرِ ۗ وَلِلَّهِ عَاقِبَةُ الْأُمُورِ
41਼ ਇਹ ਉਹ ਲੋਕ ਹਨ ਕਿ ਜੇ ਅਸੀਂ ਉਹਨਾਂ ਨੂੰ ਧਰਤੀ ਉੱਤੇ ਸੱਤਾ ਬਖ਼ਸ਼ ਦਈਏ ਤਾਂ ਉਹ ਨਮਾਜ਼ ਕਾਇਮ ਕਰਨਗੇ,1 ਜ਼ਕਾਤ ਦੇਣਗੇ ਅਤੇ ਭਲੇ ਕੰਮਾਂ ਦਾ ਹੈ ਕਮ ਦੇਣਗੇ ਤੇ ਭੈੜੇ ਕੰਮਾਂ ਤੋਂ ਰੋਕਣਗੇ। ਸਾਰੇ ਹੀ ਕੰਮਾਂ ਦਾ ਬਦਲਾ ਅੱਲਾਹ ਦੇ ਅਧਿਕਾਰ ਵਿਚ ਹੈ।
42وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍ وَعَادٌ وَثَمُودُ
42਼ (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।
43وَقَوْمُ إِبْرَاهِيمَ وَقَوْمُ لُوطٍ
43਼ ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ।
44وَأَصْحَابُ مَدْيَنَ ۖ وَكُذِّبَ مُوسَىٰ فَأَمْلَيْتُ لِلْكَافِرِينَ ثُمَّ أَخَذْتُهُمْ ۖ فَكَيْفَ كَانَ نَكِيرِ
44਼ ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
42ਆਇਤ

ਅਨੁਵਾਦ — ਅਲ-ਹੱਜ 42

ਸੂਰਾ ਅਲ-ਹੱਜ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ…

ਸੂਰਾ ਆਇਤ 42/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers