ਅਲ-ਹੱਜ · 43/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَقَوْمُ إِبْرَاهِيمَ وَقَوْمُ لُوطٍ ۝٤٣
Wa qawmu Ibraaheema wa qawmu Loot
📖 ਪੰਜਾਬੀ ਵਿੱਚ
43਼ ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਹੱਜ

41الَّذِينَ إِن مَّكَّنَّاهُمْ فِي الْأَرْضِ أَقَامُوا الصَّلَاةَ وَآتَوُا الزَّكَاةَ وَأَمَرُوا بِالْمَعْرُوفِ وَنَهَوْا عَنِ الْمُنكَرِ ۗ وَلِلَّهِ عَاقِبَةُ الْأُمُورِ
41਼ ਇਹ ਉਹ ਲੋਕ ਹਨ ਕਿ ਜੇ ਅਸੀਂ ਉਹਨਾਂ ਨੂੰ ਧਰਤੀ ਉੱਤੇ ਸੱਤਾ ਬਖ਼ਸ਼ ਦਈਏ ਤਾਂ ਉਹ ਨਮਾਜ਼ ਕਾਇਮ ਕਰਨਗੇ,1 ਜ਼ਕਾਤ ਦੇਣਗੇ ਅਤੇ ਭਲੇ ਕੰਮਾਂ ਦਾ ਹੈ ਕਮ ਦੇਣਗੇ ਤੇ ਭੈੜੇ ਕੰਮਾਂ ਤੋਂ ਰੋਕਣਗੇ। ਸਾਰੇ ਹੀ ਕੰਮਾਂ ਦਾ ਬਦਲਾ ਅੱਲਾਹ ਦੇ ਅਧਿਕਾਰ ਵਿਚ ਹੈ।
42وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍ وَعَادٌ وَثَمُودُ
42਼ (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।
43وَقَوْمُ إِبْرَاهِيمَ وَقَوْمُ لُوطٍ
43਼ ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ।
44وَأَصْحَابُ مَدْيَنَ ۖ وَكُذِّبَ مُوسَىٰ فَأَمْلَيْتُ لِلْكَافِرِينَ ثُمَّ أَخَذْتُهُمْ ۖ فَكَيْفَ كَانَ نَكِيرِ
44਼ ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
45فَكَأَيِّن مِّن قَرْيَةٍ أَهْلَكْنَاهَا وَهِيَ ظَالِمَةٌ فَهِيَ خَاوِيَةٌ عَلَىٰ عُرُوشِهَا وَبِئْرٍ مُّعَطَّلَةٍ وَقَصْرٍ مَّشِيدٍ
45਼ ਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
43ਆਇਤ

ਅਨੁਵਾਦ — ਅਲ-ਹੱਜ 43

ਸੂਰਾ ਅਲ-ਹੱਜ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ…

ਸੂਰਾ ਆਇਤ 43/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers