ਅਲ-ਹੱਜ · 44/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَأَصْحَابُ مَدْيَنَ ۖ وَكُذِّبَ مُوسَىٰ فَأَمْلَيْتُ لِلْكَافِرِينَ ثُمَّ أَخَذْتُهُمْ ۖ فَكَيْفَ كَانَ نَكِيرِ ۝٤٤
Wa as haabu Madyana wa kuzziba Moosaa fa amlaitu lilkaafireena summa akhaztuhum fakaifa kaana nakeer
📖 ਪੰਜਾਬੀ ਵਿੱਚ
44਼ ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਹੱਜ

42وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍ وَعَادٌ وَثَمُودُ
42਼ (ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।
43وَقَوْمُ إِبْرَاهِيمَ وَقَوْمُ لُوطٍ
43਼ ਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ।
44وَأَصْحَابُ مَدْيَنَ ۖ وَكُذِّبَ مُوسَىٰ فَأَمْلَيْتُ لِلْكَافِرِينَ ثُمَّ أَخَذْتُهُمْ ۖ فَكَيْفَ كَانَ نَكِيرِ
44਼ ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
45فَكَأَيِّن مِّن قَرْيَةٍ أَهْلَكْنَاهَا وَهِيَ ظَالِمَةٌ فَهِيَ خَاوِيَةٌ عَلَىٰ عُرُوشِهَا وَبِئْرٍ مُّعَطَّلَةٍ وَقَصْرٍ مَّشِيدٍ
45਼ ਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ।
46أَفَلَمْ يَسِيرُوا فِي الْأَرْضِ فَتَكُونَ لَهُمْ قُلُوبٌ يَعْقِلُونَ بِهَا أَوْ آذَانٌ يَسْمَعُونَ بِهَا ۖ فَإِنَّهَا لَا تَعْمَى الْأَبْصَارُ وَلَٰكِن تَعْمَى الْقُلُوبُ الَّتِي فِي الصُّدُورِ
46਼ ਕੀ ਇਹ (ਕਾਫ਼ਿਰ) ਲੋਕ ਧਰਤੀ ਉੱਤੇ ਘੁੰਮੇ-ਫਿਰੇ ਨਹੀਂ ਕਿ ਉਹਨਾਂ ਦੇ ਦਿਲ (ਦਿਮਾਗ਼) ਹੁੰਦੇ ਜਿਨ੍ਹਾਂ ਰਾਹੀਂ ਉਹ ਸਮਝਦੇ ਜਾਂ ਕੰਨਾਂ ਤੋਂ ਹੀ ਇਹ (ਕਿੱਸੇ) ਸੁਣ ਲੈਂਦੇ। ਅਸਲ ਗੱਲ ਇਹ ਹੈ ਕਿ ਕੇਵਲ ਅੱਖਾਂ ਤੋਂ ਹੀ ਕੋਈ ਅੰਨ੍ਹਾ ਨਹੀਂ ਹੁੰਦਾ ਸਗੋਂ ਉਹ ਦਿਲ ਵੀ ਅੰਨੇ ਹੋ ਜਾਂਦੇ ਹਨ ਜਿਹੜੇ ਸੀਨੀਆਂ ਵਿਚ ਹਨ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
44ਆਇਤ

ਅਨੁਵਾਦ — ਅਲ-ਹੱਜ 44

ਸੂਰਾ ਅਲ-ਹੱਜ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ…

ਸੂਰਾ ਆਇਤ 44/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers