ਅਲ-ਹੱਜ · 47/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَيَسْتَعْجِلُونَكَ بِالْعَذَابِ وَلَن يُخْلِفَ اللَّهُ وَعْدَهُ ۚ وَإِنَّ يَوْمًا عِندَ رَبِّكَ كَأَلْفِ سَنَةٍ مِّمَّا تَعُدُّونَ ۝٤٧
Wa yasta`juloonaka bil`azaabi wa lany yukhlifal laahu wa`dah; wa inna yawman `inda Rabbika ka`alfi sanatim mimmaa ta`uddoon
📖 ਪੰਜਾਬੀ ਵਿੱਚ
47਼ ਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ ਛੇਤੀ ਦੀ ਮੰਗ ਕਰ ਰਹੇ ਹਨ। ਅੱਲਾਹ ਕਦੇ ਵੀ ਆਪਣੇ ਵਚਨ ਨਹੀਂ ਬਦਲਦਾ (ਭਾਵ ਅਜ਼ਾਬ ਆਕੇ ਰਹੇਗਾ)। ਹਾਂ! ਇਹ ਗੱਲ ਵੱਖਰੀ ਹੈ ਕਿ ਤੁਹਾਡੇ ਰੱਬ ਕੋਲ ਇਕ ਦਿਨ ਹੀ ਤੁਹਾਡੀ ਗਿਣਤੀ ਦੇ ਇਕ ਹਜ਼ਾਰ ਸਾਲ ਵਰਗਾ ਹੈੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਲ-ਹੱਜ

45فَكَأَيِّن مِّن قَرْيَةٍ أَهْلَكْنَاهَا وَهِيَ ظَالِمَةٌ فَهِيَ خَاوِيَةٌ عَلَىٰ عُرُوشِهَا وَبِئْرٍ مُّعَطَّلَةٍ وَقَصْرٍ مَّشِيدٍ
45਼ ਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ।
46أَفَلَمْ يَسِيرُوا فِي الْأَرْضِ فَتَكُونَ لَهُمْ قُلُوبٌ يَعْقِلُونَ بِهَا أَوْ آذَانٌ يَسْمَعُونَ بِهَا ۖ فَإِنَّهَا لَا تَعْمَى الْأَبْصَارُ وَلَٰكِن تَعْمَى الْقُلُوبُ الَّتِي فِي الصُّدُورِ
46਼ ਕੀ ਇਹ (ਕਾਫ਼ਿਰ) ਲੋਕ ਧਰਤੀ ਉੱਤੇ ਘੁੰਮੇ-ਫਿਰੇ ਨਹੀਂ ਕਿ ਉਹਨਾਂ ਦੇ ਦਿਲ (ਦਿਮਾਗ਼) ਹੁੰਦੇ ਜਿਨ੍ਹਾਂ ਰਾਹੀਂ ਉਹ ਸਮਝਦੇ ਜਾਂ ਕੰਨਾਂ ਤੋਂ ਹੀ ਇਹ (ਕਿੱਸੇ) ਸੁਣ ਲੈਂਦੇ। ਅਸਲ ਗੱਲ ਇਹ ਹੈ ਕਿ ਕੇਵਲ ਅੱਖਾਂ ਤੋਂ ਹੀ ਕੋਈ ਅੰਨ੍ਹਾ ਨਹੀਂ ਹੁੰਦਾ ਸਗੋਂ ਉਹ ਦਿਲ ਵੀ ਅੰਨੇ ਹੋ ਜਾਂਦੇ ਹਨ ਜਿਹੜੇ ਸੀਨੀਆਂ ਵਿਚ ਹਨ।
47وَيَسْتَعْجِلُونَكَ بِالْعَذَابِ وَلَن يُخْلِفَ اللَّهُ وَعْدَهُ ۚ وَإِنَّ يَوْمًا عِندَ رَبِّكَ كَأَلْفِ سَنَةٍ مِّمَّا تَعُدُّونَ
47਼ ਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ ਛੇਤੀ ਦੀ ਮੰਗ ਕਰ ਰਹੇ ਹਨ। ਅੱਲਾਹ ਕਦੇ ਵੀ ਆਪਣੇ ਵਚਨ ਨਹੀਂ ਬਦਲਦਾ (ਭਾਵ ਅਜ਼ਾਬ ਆਕੇ ਰਹੇਗਾ)। ਹਾਂ! ਇਹ ਗੱਲ ਵੱਖਰੀ ਹੈ ਕਿ ਤੁਹਾਡੇ ਰੱਬ ਕੋਲ ਇਕ ਦਿਨ ਹੀ ਤੁਹਾਡੀ ਗਿਣਤੀ ਦੇ ਇਕ ਹਜ਼ਾਰ ਸਾਲ ਵਰਗਾ ਹੈੈ।
48وَكَأَيِّن مِّن قَرْيَةٍ أَمْلَيْتُ لَهَا وَهِيَ ظَالِمَةٌ ثُمَّ أَخَذْتُهَا وَإِلَيَّ الْمَصِيرُ
48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।
49قُلْ يَا أَيُّهَا النَّاسُ إِنَّمَا أَنَا لَكُمْ نَذِيرٌ مُّبِينٌ
49਼ (ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
47ਆਇਤ

ਅਨੁਵਾਦ — ਅਲ-ਹੱਜ 47

ਸੂਰਾ ਅਲ-ਹੱਜ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ…

ਸੂਰਾ ਆਇਤ 47/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers