ਅਲ-ਹੱਜ · 48/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَكَأَيِّن مِّن قَرْيَةٍ أَمْلَيْتُ لَهَا وَهِيَ ظَالِمَةٌ ثُمَّ أَخَذْتُهَا وَإِلَيَّ الْمَصِيرُ ۝٤٨
Wa ka ayyim min qaryatin amlaitu lahaa wa hiya zaalimatun summa akhaztuhaa wa ilaiyal maseer
📖 ਪੰਜਾਬੀ ਵਿੱਚ
48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਲ-ਹੱਜ

46أَفَلَمْ يَسِيرُوا فِي الْأَرْضِ فَتَكُونَ لَهُمْ قُلُوبٌ يَعْقِلُونَ بِهَا أَوْ آذَانٌ يَسْمَعُونَ بِهَا ۖ فَإِنَّهَا لَا تَعْمَى الْأَبْصَارُ وَلَٰكِن تَعْمَى الْقُلُوبُ الَّتِي فِي الصُّدُورِ
46਼ ਕੀ ਇਹ (ਕਾਫ਼ਿਰ) ਲੋਕ ਧਰਤੀ ਉੱਤੇ ਘੁੰਮੇ-ਫਿਰੇ ਨਹੀਂ ਕਿ ਉਹਨਾਂ ਦੇ ਦਿਲ (ਦਿਮਾਗ਼) ਹੁੰਦੇ ਜਿਨ੍ਹਾਂ ਰਾਹੀਂ ਉਹ ਸਮਝਦੇ ਜਾਂ ਕੰਨਾਂ ਤੋਂ ਹੀ ਇਹ (ਕਿੱਸੇ) ਸੁਣ ਲੈਂਦੇ। ਅਸਲ ਗੱਲ ਇਹ ਹੈ ਕਿ ਕੇਵਲ ਅੱਖਾਂ ਤੋਂ ਹੀ ਕੋਈ ਅੰਨ੍ਹਾ ਨਹੀਂ ਹੁੰਦਾ ਸਗੋਂ ਉਹ ਦਿਲ ਵੀ ਅੰਨੇ ਹੋ ਜਾਂਦੇ ਹਨ ਜਿਹੜੇ ਸੀਨੀਆਂ ਵਿਚ ਹਨ।
47وَيَسْتَعْجِلُونَكَ بِالْعَذَابِ وَلَن يُخْلِفَ اللَّهُ وَعْدَهُ ۚ وَإِنَّ يَوْمًا عِندَ رَبِّكَ كَأَلْفِ سَنَةٍ مِّمَّا تَعُدُّونَ
47਼ ਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ ਛੇਤੀ ਦੀ ਮੰਗ ਕਰ ਰਹੇ ਹਨ। ਅੱਲਾਹ ਕਦੇ ਵੀ ਆਪਣੇ ਵਚਨ ਨਹੀਂ ਬਦਲਦਾ (ਭਾਵ ਅਜ਼ਾਬ ਆਕੇ ਰਹੇਗਾ)। ਹਾਂ! ਇਹ ਗੱਲ ਵੱਖਰੀ ਹੈ ਕਿ ਤੁਹਾਡੇ ਰੱਬ ਕੋਲ ਇਕ ਦਿਨ ਹੀ ਤੁਹਾਡੀ ਗਿਣਤੀ ਦੇ ਇਕ ਹਜ਼ਾਰ ਸਾਲ ਵਰਗਾ ਹੈੈ।
48وَكَأَيِّن مِّن قَرْيَةٍ أَمْلَيْتُ لَهَا وَهِيَ ظَالِمَةٌ ثُمَّ أَخَذْتُهَا وَإِلَيَّ الْمَصِيرُ
48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।
49قُلْ يَا أَيُّهَا النَّاسُ إِنَّمَا أَنَا لَكُمْ نَذِيرٌ مُّبِينٌ
49਼ (ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
50فَالَّذِينَ آمَنُوا وَعَمِلُوا الصَّالِحَاتِ لَهُم مَّغْفِرَةٌ وَرِزْقٌ كَرِيمٌ
50਼ ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
48ਆਇਤ

ਅਨੁਵਾਦ — ਅਲ-ਹੱਜ 48

ਸੂਰਾ ਅਲ-ਹੱਜ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ…

ਸੂਰਾ ਆਇਤ 48/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers