ਅਲ-ਹੱਜ · 50/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
فَالَّذِينَ آمَنُوا وَعَمِلُوا الصَّالِحَاتِ لَهُم مَّغْفِرَةٌ وَرِزْقٌ كَرِيمٌ ۝٥٠
Fallazeena aamanoo wa `amilu saalihaati lahum maghfiratunw wa rizqun kareem
📖 ਪੰਜਾਬੀ ਵਿੱਚ
50਼ ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਲ-ਹੱਜ

48وَكَأَيِّن مِّن قَرْيَةٍ أَمْلَيْتُ لَهَا وَهِيَ ظَالِمَةٌ ثُمَّ أَخَذْتُهَا وَإِلَيَّ الْمَصِيرُ
48਼ ਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।
49قُلْ يَا أَيُّهَا النَّاسُ إِنَّمَا أَنَا لَكُمْ نَذِيرٌ مُّبِينٌ
49਼ (ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
50فَالَّذِينَ آمَنُوا وَعَمِلُوا الصَّالِحَاتِ لَهُم مَّغْفِرَةٌ وَرِزْقٌ كَرِيمٌ
50਼ ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ।
51وَالَّذِينَ سَعَوْا فِي آيَاتِنَا مُعَاجِزِينَ أُولَٰئِكَ أَصْحَابُ الْجَحِيمِ
51਼ ਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ।
52وَمَا أَرْسَلْنَا مِن قَبْلِكَ مِن رَّسُولٍ وَلَا نَبِيٍّ إِلَّا إِذَا تَمَنَّىٰ أَلْقَى الشَّيْطَانُ فِي أُمْنِيَّتِهِ فَيَنسَخُ اللَّهُ مَا يُلْقِي الشَّيْطَانُ ثُمَّ يُحْكِمُ اللَّهُ آيَاتِهِ ۗ وَاللَّهُ عَلِيمٌ حَكِيمٌ
52਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
50ਆਇਤ

ਅਨੁਵਾਦ — ਅਲ-ਹੱਜ 50

ਸੂਰਾ ਅਲ-ਹੱਜ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ…

ਸੂਰਾ ਆਇਤ 50/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers