ਅਲ-ਹੱਜ · 53/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
لِّيَجْعَلَ مَا يُلْقِي الشَّيْطَانُ فِتْنَةً لِّلَّذِينَ فِي قُلُوبِهِم مَّرَضٌ وَالْقَاسِيَةِ قُلُوبُهُمْ ۗ وَإِنَّ الظَّالِمِينَ لَفِي شِقَاقٍ بَعِيدٍ ۝٥٣
Liyaj`ala maa yulqish Shaitaanu fitnatal lillazeena fee quloobihim maradunw walqaasiyati quloobuhum; wa innaz zaalimeena lafee shiqaaqim ba`eed
📖 ਪੰਜਾਬੀ ਵਿੱਚ
53਼ ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਲ-ਹੱਜ

51وَالَّذِينَ سَعَوْا فِي آيَاتِنَا مُعَاجِزِينَ أُولَٰئِكَ أَصْحَابُ الْجَحِيمِ
51਼ ਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ।
52وَمَا أَرْسَلْنَا مِن قَبْلِكَ مِن رَّسُولٍ وَلَا نَبِيٍّ إِلَّا إِذَا تَمَنَّىٰ أَلْقَى الشَّيْطَانُ فِي أُمْنِيَّتِهِ فَيَنسَخُ اللَّهُ مَا يُلْقِي الشَّيْطَانُ ثُمَّ يُحْكِمُ اللَّهُ آيَاتِهِ ۗ وَاللَّهُ عَلِيمٌ حَكِيمٌ
52਼ (ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
53لِّيَجْعَلَ مَا يُلْقِي الشَّيْطَانُ فِتْنَةً لِّلَّذِينَ فِي قُلُوبِهِم مَّرَضٌ وَالْقَاسِيَةِ قُلُوبُهُمْ ۗ وَإِنَّ الظَّالِمِينَ لَفِي شِقَاقٍ بَعِيدٍ
53਼ ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ।
54وَلِيَعْلَمَ الَّذِينَ أُوتُوا الْعِلْمَ أَنَّهُ الْحَقُّ مِن رَّبِّكَ فَيُؤْمِنُوا بِهِ فَتُخْبِتَ لَهُ قُلُوبُهُمْ ۗ وَإِنَّ اللَّهَ لَهَادِ الَّذِينَ آمَنُوا إِلَىٰ صِرَاطٍ مُّسْتَقِيمٍ
54਼ ਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ।
55وَلَا يَزَالُ الَّذِينَ كَفَرُوا فِي مِرْيَةٍ مِّنْهُ حَتَّىٰ تَأْتِيَهُمُ السَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ
55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
53ਆਇਤ

ਅਨੁਵਾਦ — ਅਲ-ਹੱਜ 53

ਸੂਰਾ ਅਲ-ਹੱਜ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ…

ਸੂਰਾ ਆਇਤ 53/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers