ਅਲ-ਹੱਜ · 55/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَلَا يَزَالُ الَّذِينَ كَفَرُوا فِي مِرْيَةٍ مِّنْهُ حَتَّىٰ تَأْتِيَهُمُ السَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ ۝٥٥
Wa laa yazaalul lazeena kafaroo fee miryatim minhu hattaa taatiyahumus Saa`atu baghtatan aw yaatiyahum `azaabu Yawmin `aqeem
📖 ਪੰਜਾਬੀ ਵਿੱਚ
55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਲ-ਹੱਜ

53لِّيَجْعَلَ مَا يُلْقِي الشَّيْطَانُ فِتْنَةً لِّلَّذِينَ فِي قُلُوبِهِم مَّرَضٌ وَالْقَاسِيَةِ قُلُوبُهُمْ ۗ وَإِنَّ الظَّالِمِينَ لَفِي شِقَاقٍ بَعِيدٍ
53਼ ਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ।
54وَلِيَعْلَمَ الَّذِينَ أُوتُوا الْعِلْمَ أَنَّهُ الْحَقُّ مِن رَّبِّكَ فَيُؤْمِنُوا بِهِ فَتُخْبِتَ لَهُ قُلُوبُهُمْ ۗ وَإِنَّ اللَّهَ لَهَادِ الَّذِينَ آمَنُوا إِلَىٰ صِرَاطٍ مُّسْتَقِيمٍ
54਼ ਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ।
55وَلَا يَزَالُ الَّذِينَ كَفَرُوا فِي مِرْيَةٍ مِّنْهُ حَتَّىٰ تَأْتِيَهُمُ السَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ
55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।
56الْمُلْكُ يَوْمَئِذٍ لِّلَّهِ يَحْكُمُ بَيْنَهُمْ ۚ فَالَّذِينَ آمَنُوا وَعَمِلُوا الصَّالِحَاتِ فِي جَنَّاتِ النَّعِيمِ
56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
57وَالَّذِينَ كَفَرُوا وَكَذَّبُوا بِآيَاتِنَا فَأُولَٰئِكَ لَهُمْ عَذَابٌ مُّهِينٌ
57਼ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
55ਆਇਤ

ਅਨੁਵਾਦ — ਅਲ-ਹੱਜ 55

ਸੂਰਾ ਅਲ-ਹੱਜ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ…

ਸੂਰਾ ਆਇਤ 55/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers