ਅਲ-ਹੱਜ · 56/78
ਅਨੁਵਾਦ ਉਚਾਰਨ — ਅਲ-ਹੱਜ
الْمُلْكُ يَوْمَئِذٍ لِّلَّهِ يَحْكُمُ بَيْنَهُمْ ۚ فَالَّذِينَ آمَنُوا وَعَمِلُوا الصَّالِحَاتِ فِي جَنَّاتِ النَّعِيمِ ٥٦
Transliteration
Almulku Yawma`izil lillaahi yahkumu bainahum; fallazeena aamanoo wa `amilus saalihaati fee jannaatin Na`eem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
Additional reference in اردو
🎧 ਸੁਣੋ
📜 ਆਇਤ 54-58 — ਅਲ-ਹੱਜ
54وَلِيَعْلَمَ الَّذِينَ أُوتُوا الْعِلْمَ أَنَّهُ الْحَقُّ مِن رَّبِّكَ فَيُؤْمِنُوا بِهِ فَتُخْبِتَ لَهُ قُلُوبُهُمْ ۗ وَإِنَّ اللَّهَ لَهَادِ الَّذِينَ آمَنُوا إِلَىٰ صِرَاطٍ مُّسْتَقِيمٍ
54਼ ਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ।
55وَلَا يَزَالُ الَّذِينَ كَفَرُوا فِي مِرْيَةٍ مِّنْهُ حَتَّىٰ تَأْتِيَهُمُ السَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ
55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।
56الْمُلْكُ يَوْمَئِذٍ لِّلَّهِ يَحْكُمُ بَيْنَهُمْ ۚ فَالَّذِينَ آمَنُوا وَعَمِلُوا الصَّالِحَاتِ فِي جَنَّاتِ النَّعِيمِ
56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
57وَالَّذِينَ كَفَرُوا وَكَذَّبُوا بِآيَاتِنَا فَأُولَٰئِكَ لَهُمْ عَذَابٌ مُّهِينٌ
57਼ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
58وَالَّذِينَ هَاجَرُوا فِي سَبِيلِ اللَّهِ ثُمَّ قُتِلُوا أَوْ مَاتُوا لَيَرْزُقَنَّهُمُ اللَّهُ رِزْقًا حَسَنًا ۚ وَإِنَّ اللَّهَ لَهُوَ خَيْرُ الرَّازِقِينَ
58਼ ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
56ਆਇਤ
ਅਨੁਵਾਦ — ਅਲ-ਹੱਜ 56
ਸੂਰਾ ਅਲ-ਹੱਜ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ…ਸੂਰਾ ਆਇਤ 56/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 54–58. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








