ਅਲ-ਹੱਜ · 57/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَالَّذِينَ كَفَرُوا وَكَذَّبُوا بِآيَاتِنَا فَأُولَٰئِكَ لَهُمْ عَذَابٌ مُّهِينٌ ۝٥٧
Wallazeena kafaroo wa kazzaboo bi Aayaatinaa fa ulaaa`ika lahum `azaabum muheen
📖 ਪੰਜਾਬੀ ਵਿੱਚ
57਼ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਲ-ਹੱਜ

55وَلَا يَزَالُ الَّذِينَ كَفَرُوا فِي مِرْيَةٍ مِّنْهُ حَتَّىٰ تَأْتِيَهُمُ السَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ
55਼ ਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।
56الْمُلْكُ يَوْمَئِذٍ لِّلَّهِ يَحْكُمُ بَيْنَهُمْ ۚ فَالَّذِينَ آمَنُوا وَعَمِلُوا الصَّالِحَاتِ فِي جَنَّاتِ النَّعِيمِ
56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
57وَالَّذِينَ كَفَرُوا وَكَذَّبُوا بِآيَاتِنَا فَأُولَٰئِكَ لَهُمْ عَذَابٌ مُّهِينٌ
57਼ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
58وَالَّذِينَ هَاجَرُوا فِي سَبِيلِ اللَّهِ ثُمَّ قُتِلُوا أَوْ مَاتُوا لَيَرْزُقَنَّهُمُ اللَّهُ رِزْقًا حَسَنًا ۚ وَإِنَّ اللَّهَ لَهُوَ خَيْرُ الرَّازِقِينَ
58਼ ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।
59لَيُدْخِلَنَّهُم مُّدْخَلًا يَرْضَوْنَهُ ۗ وَإِنَّ اللَّهَ لَعَلِيمٌ حَلِيمٌ
59਼ ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
57ਆਇਤ

ਅਨੁਵਾਦ — ਅਲ-ਹੱਜ 57

ਸੂਰਾ ਅਲ-ਹੱਜ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ)…

ਸੂਰਾ ਆਇਤ 57/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers