ਅਲ-ਹੱਜ · 58/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَالَّذِينَ هَاجَرُوا فِي سَبِيلِ اللَّهِ ثُمَّ قُتِلُوا أَوْ مَاتُوا لَيَرْزُقَنَّهُمُ اللَّهُ رِزْقًا حَسَنًا ۚ وَإِنَّ اللَّهَ لَهُوَ خَيْرُ الرَّازِقِينَ ۝٥٨
Wallazeena haajaroo fee sabeelil laahi summa qutilooo law maatoo la yarzuqan nahumul laahu rizqan hasanaa; wa innal laaha la Huwa khairur raaziqeen
📖 ਪੰਜਾਬੀ ਵਿੱਚ
58਼ ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-60 — ਸੂਰਾ ਅਲ-ਹੱਜ

56الْمُلْكُ يَوْمَئِذٍ لِّلَّهِ يَحْكُمُ بَيْنَهُمْ ۚ فَالَّذِينَ آمَنُوا وَعَمِلُوا الصَّالِحَاتِ فِي جَنَّاتِ النَّعِيمِ
56਼ ਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
57وَالَّذِينَ كَفَرُوا وَكَذَّبُوا بِآيَاتِنَا فَأُولَٰئِكَ لَهُمْ عَذَابٌ مُّهِينٌ
57਼ ਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
58وَالَّذِينَ هَاجَرُوا فِي سَبِيلِ اللَّهِ ثُمَّ قُتِلُوا أَوْ مَاتُوا لَيَرْزُقَنَّهُمُ اللَّهُ رِزْقًا حَسَنًا ۚ وَإِنَّ اللَّهَ لَهُوَ خَيْرُ الرَّازِقِينَ
58਼ ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।
59لَيُدْخِلَنَّهُم مُّدْخَلًا يَرْضَوْنَهُ ۗ وَإِنَّ اللَّهَ لَعَلِيمٌ حَلِيمٌ
59਼ ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।
60۞ ذَٰلِكَ وَمَنْ عَاقَبَ بِمِثْلِ مَا عُوقِبَ بِهِ ثُمَّ بُغِيَ عَلَيْهِ لَيَنصُرَنَّهُ اللَّهُ ۗ إِنَّ اللَّهَ لَعَفُوٌّ غَفُورٌ
60਼ ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
58ਆਇਤ

ਅਨੁਵਾਦ — ਅਲ-ਹੱਜ 58

ਸੂਰਾ ਅਲ-ਹੱਜ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ…

ਸੂਰਾ ਆਇਤ 58/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 56–60. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers