ਅਲ-ਹੱਜ · 60/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
۞ ذَٰلِكَ وَمَنْ عَاقَبَ بِمِثْلِ مَا عُوقِبَ بِهِ ثُمَّ بُغِيَ عَلَيْهِ لَيَنصُرَنَّهُ اللَّهُ ۗ إِنَّ اللَّهَ لَعَفُوٌّ غَفُورٌ ۝٦٠
Zaalika wa man `aaqaba bimisli maa `ooqiba bihee summa bughiya `alaihi la yansurannahul laah; innal laaha la `Afuwwun Ghafoor
📖 ਪੰਜਾਬੀ ਵਿੱਚ
60਼ ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਅਲ-ਹੱਜ

58وَالَّذِينَ هَاجَرُوا فِي سَبِيلِ اللَّهِ ثُمَّ قُتِلُوا أَوْ مَاتُوا لَيَرْزُقَنَّهُمُ اللَّهُ رِزْقًا حَسَنًا ۚ وَإِنَّ اللَّهَ لَهُوَ خَيْرُ الرَّازِقِينَ
58਼ ਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।
59لَيُدْخِلَنَّهُم مُّدْخَلًا يَرْضَوْنَهُ ۗ وَإِنَّ اللَّهَ لَعَلِيمٌ حَلِيمٌ
59਼ ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।
60۞ ذَٰلِكَ وَمَنْ عَاقَبَ بِمِثْلِ مَا عُوقِبَ بِهِ ثُمَّ بُغِيَ عَلَيْهِ لَيَنصُرَنَّهُ اللَّهُ ۗ إِنَّ اللَّهَ لَعَفُوٌّ غَفُورٌ
60਼ ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
61ذَٰلِكَ بِأَنَّ اللَّهَ يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَأَنَّ اللَّهَ سَمِيعٌ بَصِيرٌ
61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।
62ذَٰلِكَ بِأَنَّ اللَّهَ هُوَ الْحَقُّ وَأَنَّ مَا يَدْعُونَ مِن دُونِهِ هُوَ الْبَاطِلُ وَأَنَّ اللَّهَ هُوَ الْعَلِيُّ الْكَبِيرُ
62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
60ਆਇਤ

ਅਨੁਵਾਦ — ਅਲ-ਹੱਜ 60

ਸੂਰਾ ਅਲ-ਹੱਜ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ…

ਸੂਰਾ ਆਇਤ 60/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers