ਅਲ-ਹੱਜ · 61/78
ਅਨੁਵਾਦ ਉਚਾਰਨ — ਅਲ-ਹੱਜ
ذَٰلِكَ بِأَنَّ اللَّهَ يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَأَنَّ اللَّهَ سَمِيعٌ بَصِيرٌ ۝٦١
Zaalika bi annal laaha yoolijul laila fin nahaari wa yoolijun nahaara fil laili wa annal laaha Samee`um Baseer
📖 ਪੰਜਾਬੀ ਵਿੱਚ
61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।
🎧 ਸੁਣੋ

📜 ਆਇਤ 59-63 — ਅਲ-ਹੱਜ

59لَيُدْخِلَنَّهُم مُّدْخَلًا يَرْضَوْنَهُ ۗ وَإِنَّ اللَّهَ لَعَلِيمٌ حَلِيمٌ
59਼ ਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।
60۞ ذَٰلِكَ وَمَنْ عَاقَبَ بِمِثْلِ مَا عُوقِبَ بِهِ ثُمَّ بُغِيَ عَلَيْهِ لَيَنصُرَنَّهُ اللَّهُ ۗ إِنَّ اللَّهَ لَعَفُوٌّ غَفُورٌ
60਼ ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
61ذَٰلِكَ بِأَنَّ اللَّهَ يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَأَنَّ اللَّهَ سَمِيعٌ بَصِيرٌ
61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।
62ذَٰلِكَ بِأَنَّ اللَّهَ هُوَ الْحَقُّ وَأَنَّ مَا يَدْعُونَ مِن دُونِهِ هُوَ الْبَاطِلُ وَأَنَّ اللَّهَ هُوَ الْعَلِيُّ الْكَبِيرُ
62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।
63أَلَمْ تَرَ أَنَّ اللَّهَ أَنزَلَ مِنَ السَّمَاءِ مَاءً فَتُصْبِحُ الْأَرْضُ مُخْضَرَّةً ۗ إِنَّ اللَّهَ لَطِيفٌ خَبِيرٌ
63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
61ਆਇਤ

ਅਨੁਵਾਦ — ਅਲ-ਹੱਜ 61

ਸੂਰਾ ਅਲ-ਹੱਜ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ…

ਸੂਰਾ ਆਇਤ 61/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 59–63. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers