ਅਲ-ਹੱਜ · 62/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
ذَٰلِكَ بِأَنَّ اللَّهَ هُوَ الْحَقُّ وَأَنَّ مَا يَدْعُونَ مِن دُونِهِ هُوَ الْبَاطِلُ وَأَنَّ اللَّهَ هُوَ الْعَلِيُّ الْكَبِيرُ ۝٦٢
Zaalika bi annal laaha Huwal haqqu wa anna maa yad`oona min doonihee huwal baatilu wa annal laaha Huwal `Aliyyul kabeer
📖 ਪੰਜਾਬੀ ਵਿੱਚ
62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 60-64 — ਸੂਰਾ ਅਲ-ਹੱਜ

60۞ ذَٰلِكَ وَمَنْ عَاقَبَ بِمِثْلِ مَا عُوقِبَ بِهِ ثُمَّ بُغِيَ عَلَيْهِ لَيَنصُرَنَّهُ اللَّهُ ۗ إِنَّ اللَّهَ لَعَفُوٌّ غَفُورٌ
60਼ ਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
61ذَٰلِكَ بِأَنَّ اللَّهَ يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَأَنَّ اللَّهَ سَمِيعٌ بَصِيرٌ
61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।
62ذَٰلِكَ بِأَنَّ اللَّهَ هُوَ الْحَقُّ وَأَنَّ مَا يَدْعُونَ مِن دُونِهِ هُوَ الْبَاطِلُ وَأَنَّ اللَّهَ هُوَ الْعَلِيُّ الْكَبِيرُ
62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।
63أَلَمْ تَرَ أَنَّ اللَّهَ أَنزَلَ مِنَ السَّمَاءِ مَاءً فَتُصْبِحُ الْأَرْضُ مُخْضَرَّةً ۗ إِنَّ اللَّهَ لَطِيفٌ خَبِيرٌ
63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।
64لَّهُ مَا فِي السَّمَاوَاتِ وَمَا فِي الْأَرْضِ ۗ وَإِنَّ اللَّهَ لَهُوَ الْغَنِيُّ الْحَمِيدُ
64਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
62ਆਇਤ

ਅਨੁਵਾਦ — ਅਲ-ਹੱਜ 62

ਸੂਰਾ ਅਲ-ਹੱਜ ਆਇਤ 62 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ…

ਸੂਰਾ ਆਇਤ 62/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 60–64. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers