ਅਲ-ਹੱਜ · 63/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
أَلَمْ تَرَ أَنَّ اللَّهَ أَنزَلَ مِنَ السَّمَاءِ مَاءً فَتُصْبِحُ الْأَرْضُ مُخْضَرَّةً ۗ إِنَّ اللَّهَ لَطِيفٌ خَبِيرٌ ۝٦٣
Alam tara annal laaha anzala minas samaaa`i maaa`an fatusbihul ardu mukhdarrah; innal laaha Lateefun Khabeer
📖 ਪੰਜਾਬੀ ਵਿੱਚ
63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਲ-ਹੱਜ

61ذَٰلِكَ بِأَنَّ اللَّهَ يُولِجُ اللَّيْلَ فِي النَّهَارِ وَيُولِجُ النَّهَارَ فِي اللَّيْلِ وَأَنَّ اللَّهَ سَمِيعٌ بَصِيرٌ
61਼ ਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।
62ذَٰلِكَ بِأَنَّ اللَّهَ هُوَ الْحَقُّ وَأَنَّ مَا يَدْعُونَ مِن دُونِهِ هُوَ الْبَاطِلُ وَأَنَّ اللَّهَ هُوَ الْعَلِيُّ الْكَبِيرُ
62਼ ਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।
63أَلَمْ تَرَ أَنَّ اللَّهَ أَنزَلَ مِنَ السَّمَاءِ مَاءً فَتُصْبِحُ الْأَرْضُ مُخْضَرَّةً ۗ إِنَّ اللَّهَ لَطِيفٌ خَبِيرٌ
63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।
64لَّهُ مَا فِي السَّمَاوَاتِ وَمَا فِي الْأَرْضِ ۗ وَإِنَّ اللَّهَ لَهُوَ الْغَنِيُّ الْحَمِيدُ
64਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।
65أَلَمْ تَرَ أَنَّ اللَّهَ سَخَّرَ لَكُم مَّا فِي الْأَرْضِ وَالْفُلْكَ تَجْرِي فِي الْبَحْرِ بِأَمْرِهِ وَيُمْسِكُ السَّمَاءَ أَن تَقَعَ عَلَى الْأَرْضِ إِلَّا بِإِذْنِهِ ۗ إِنَّ اللَّهَ بِالنَّاسِ لَرَءُوفٌ رَّحِيمٌ
65਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
63ਆਇਤ

ਅਨੁਵਾਦ — ਅਲ-ਹੱਜ 63

ਸੂਰਾ ਅਲ-ਹੱਜ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ…

ਸੂਰਾ ਆਇਤ 63/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers