ਅਲ-ਹੱਜ · 65/78
ਅਨੁਵਾਦ ਉਚਾਰਨ — ਅਲ-ਹੱਜ
أَلَمْ تَرَ أَنَّ اللَّهَ سَخَّرَ لَكُم مَّا فِي الْأَرْضِ وَالْفُلْكَ تَجْرِي فِي الْبَحْرِ بِأَمْرِهِ وَيُمْسِكُ السَّمَاءَ أَن تَقَعَ عَلَى الْأَرْضِ إِلَّا بِإِذْنِهِ ۗ إِنَّ اللَّهَ بِالنَّاسِ لَرَءُوفٌ رَّحِيمٌ ۝٦٥
Alam tara annal laaha sakhkhara lakum maa fil ardi wal fulka tajree fil bahri bi amrihee wa yumsikus samaaa`a an taqa`a `alal ardi illaa biiznih; innal laaha binnaasi la Ra`oofur Raheem
📖 ਪੰਜਾਬੀ ਵਿੱਚ
65਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।

🎧 ਸੁਣੋ


📜 ਆਇਤ 63-67 — ਅਲ-ਹੱਜ

63أَلَمْ تَرَ أَنَّ اللَّهَ أَنزَلَ مِنَ السَّمَاءِ مَاءً فَتُصْبِحُ الْأَرْضُ مُخْضَرَّةً ۗ إِنَّ اللَّهَ لَطِيفٌ خَبِيرٌ
63਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।
64لَّهُ مَا فِي السَّمَاوَاتِ وَمَا فِي الْأَرْضِ ۗ وَإِنَّ اللَّهَ لَهُوَ الْغَنِيُّ الْحَمِيدُ
64਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।
65أَلَمْ تَرَ أَنَّ اللَّهَ سَخَّرَ لَكُم مَّا فِي الْأَرْضِ وَالْفُلْكَ تَجْرِي فِي الْبَحْرِ بِأَمْرِهِ وَيُمْسِكُ السَّمَاءَ أَن تَقَعَ عَلَى الْأَرْضِ إِلَّا بِإِذْنِهِ ۗ إِنَّ اللَّهَ بِالنَّاسِ لَرَءُوفٌ رَّحِيمٌ
65਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।
66وَهُوَ الَّذِي أَحْيَاكُمْ ثُمَّ يُمِيتُكُمْ ثُمَّ يُحْيِيكُمْ ۗ إِنَّ الْإِنسَانَ لَكَفُورٌ
66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।
67لِّكُلِّ أُمَّةٍ جَعَلْنَا مَنسَكًا هُمْ نَاسِكُوهُ ۖ فَلَا يُنَازِعُنَّكَ فِي الْأَمْرِ ۚ وَادْعُ إِلَىٰ رَبِّكَ ۖ إِنَّكَ لَعَلَىٰ هُدًى مُّسْتَقِيمٍ
67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
65ਆਇਤ

ਅਨੁਵਾਦ — ਅਲ-ਹੱਜ 65

ਸੂਰਾ ਅਲ-ਹੱਜ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ…

ਸੂਰਾ ਆਇਤ 65/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers