ਅਲ-ਹੱਜ · 66/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَهُوَ الَّذِي أَحْيَاكُمْ ثُمَّ يُمِيتُكُمْ ثُمَّ يُحْيِيكُمْ ۗ إِنَّ الْإِنسَانَ لَكَفُورٌ ۝٦٦
Wa Huwal lazee ahyaakum summa yumeetukum summma yuheekum; innal insaana lakafoor
📖 ਪੰਜਾਬੀ ਵਿੱਚ
66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 64-68 — ਸੂਰਾ ਅਲ-ਹੱਜ

64لَّهُ مَا فِي السَّمَاوَاتِ وَمَا فِي الْأَرْضِ ۗ وَإِنَّ اللَّهَ لَهُوَ الْغَنِيُّ الْحَمِيدُ
64਼ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।
65أَلَمْ تَرَ أَنَّ اللَّهَ سَخَّرَ لَكُم مَّا فِي الْأَرْضِ وَالْفُلْكَ تَجْرِي فِي الْبَحْرِ بِأَمْرِهِ وَيُمْسِكُ السَّمَاءَ أَن تَقَعَ عَلَى الْأَرْضِ إِلَّا بِإِذْنِهِ ۗ إِنَّ اللَّهَ بِالنَّاسِ لَرَءُوفٌ رَّحِيمٌ
65਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।
66وَهُوَ الَّذِي أَحْيَاكُمْ ثُمَّ يُمِيتُكُمْ ثُمَّ يُحْيِيكُمْ ۗ إِنَّ الْإِنسَانَ لَكَفُورٌ
66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।
67لِّكُلِّ أُمَّةٍ جَعَلْنَا مَنسَكًا هُمْ نَاسِكُوهُ ۖ فَلَا يُنَازِعُنَّكَ فِي الْأَمْرِ ۚ وَادْعُ إِلَىٰ رَبِّكَ ۖ إِنَّكَ لَعَلَىٰ هُدًى مُّسْتَقِيمٍ
67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।
68وَإِن جَادَلُوكَ فَقُلِ اللَّهُ أَعْلَمُ بِمَا تَعْمَلُونَ
68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
66ਆਇਤ

ਅਨੁਵਾਦ — ਅਲ-ਹੱਜ 66

ਸੂਰਾ ਅਲ-ਹੱਜ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ…

ਸੂਰਾ ਆਇਤ 66/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 64–68. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers