ਅਲ-ਹੱਜ · 67/78
ਅਨੁਵਾਦ ਉਚਾਰਨ — ਅਲ-ਹੱਜ
لِّكُلِّ أُمَّةٍ جَعَلْنَا مَنسَكًا هُمْ نَاسِكُوهُ ۖ فَلَا يُنَازِعُنَّكَ فِي الْأَمْرِ ۚ وَادْعُ إِلَىٰ رَبِّكَ ۖ إِنَّكَ لَعَلَىٰ هُدًى مُّسْتَقِيمٍ ۝٦٧
Likulli ummatin ja`alnaa mansakan hum naasikoohu falaa yunaazi `unnaka fil amr; wad`u ilaa Rabbika innaka la `alaa hudam mustaqeem
📖 ਪੰਜਾਬੀ ਵਿੱਚ
67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।

🎧 ਸੁਣੋ


📜 ਆਇਤ 65-69 — ਅਲ-ਹੱਜ

65أَلَمْ تَرَ أَنَّ اللَّهَ سَخَّرَ لَكُم مَّا فِي الْأَرْضِ وَالْفُلْكَ تَجْرِي فِي الْبَحْرِ بِأَمْرِهِ وَيُمْسِكُ السَّمَاءَ أَن تَقَعَ عَلَى الْأَرْضِ إِلَّا بِإِذْنِهِ ۗ إِنَّ اللَّهَ بِالنَّاسِ لَرَءُوفٌ رَّحِيمٌ
65਼ ਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।
66وَهُوَ الَّذِي أَحْيَاكُمْ ثُمَّ يُمِيتُكُمْ ثُمَّ يُحْيِيكُمْ ۗ إِنَّ الْإِنسَانَ لَكَفُورٌ
66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।
67لِّكُلِّ أُمَّةٍ جَعَلْنَا مَنسَكًا هُمْ نَاسِكُوهُ ۖ فَلَا يُنَازِعُنَّكَ فِي الْأَمْرِ ۚ وَادْعُ إِلَىٰ رَبِّكَ ۖ إِنَّكَ لَعَلَىٰ هُدًى مُّسْتَقِيمٍ
67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।
68وَإِن جَادَلُوكَ فَقُلِ اللَّهُ أَعْلَمُ بِمَا تَعْمَلُونَ
68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।
69اللَّهُ يَحْكُمُ بَيْنَكُمْ يَوْمَ الْقِيَامَةِ فِيمَا كُنتُمْ فِيهِ تَخْتَلِفُونَ
69਼ ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
67ਆਇਤ

ਅਨੁਵਾਦ — ਅਲ-ਹੱਜ 67

ਸੂਰਾ ਅਲ-ਹੱਜ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼…

ਸੂਰਾ ਆਇਤ 67/78 — ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਹੱਜ ਸੁਣੋ, ਅਲ-ਹੱਜ ਅਨੁਵਾਦ, ਅਲ-ਹੱਜ mp3, ਅਲ-ਹੱਜ pdf. ਆਇਤ 65–69. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers