ਅਲ-ਹੱਜ · 68/78
ਅਨੁਵਾਦ ਉਚਾਰਨ — ਸੂਰਾ ਅਲ-ਹੱਜ
وَإِن جَادَلُوكَ فَقُلِ اللَّهُ أَعْلَمُ بِمَا تَعْمَلُونَ ۝٦٨
Wa in jaadalooka faqulil laahu a`lamu bimaa ta`maloon
📖 ਪੰਜਾਬੀ ਵਿੱਚ
68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਲ-ਹੱਜ

66وَهُوَ الَّذِي أَحْيَاكُمْ ثُمَّ يُمِيتُكُمْ ثُمَّ يُحْيِيكُمْ ۗ إِنَّ الْإِنسَانَ لَكَفُورٌ
66਼ ਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।
67لِّكُلِّ أُمَّةٍ جَعَلْنَا مَنسَكًا هُمْ نَاسِكُوهُ ۖ فَلَا يُنَازِعُنَّكَ فِي الْأَمْرِ ۚ وَادْعُ إِلَىٰ رَبِّكَ ۖ إِنَّكَ لَعَلَىٰ هُدًى مُّسْتَقِيمٍ
67਼ ਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।
68وَإِن جَادَلُوكَ فَقُلِ اللَّهُ أَعْلَمُ بِمَا تَعْمَلُونَ
68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।
69اللَّهُ يَحْكُمُ بَيْنَكُمْ يَوْمَ الْقِيَامَةِ فِيمَا كُنتُمْ فِيهِ تَخْتَلِفُونَ
69਼ ਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।
70أَلَمْ تَعْلَمْ أَنَّ اللَّهَ يَعْلَمُ مَا فِي السَّمَاءِ وَالْأَرْضِ ۗ إِنَّ ذَٰلِكَ فِي كِتَابٍ ۚ إِنَّ ذَٰلِكَ عَلَى اللَّهِ يَسِيرٌ
70਼ ਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।
ਅਲ-ਹੱਜਕੁਰਾਨ ਸੂਚੀ
78ਆਇਤ
MedinanRevelation
68ਆਇਤ

ਅਨੁਵਾਦ — ਅਲ-ਹੱਜ 68

ਸੂਰਾ ਅਲ-ਹੱਜ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ…

ਸੂਰਾ ਆਇਤ 68/78 — ਸੂਰਾ ਅਲ-ਹੱਜ الحج (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਹੱਜ ਸੁਣੋ, ਸੂਰਾ ਅਲ-ਹੱਜ ਅਨੁਵਾਦ, ਸੂਰਾ ਅਲ-ਹੱਜ mp3, ਸੂਰਾ ਅਲ-ਹੱਜ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers